ਪੰਨਾ:Guru Granth Sahib Ji.pdf/1055

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰਮਿ ਬਿਧਾਤਾ ॥ ਜੁਗ ਚਾਰੇ ਗੁਰ ਸਬਦਿ ਪਛਾਤਾ ॥ ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਨੂੰ ਸਮਾਹਾ ਹੇ ॥੧੦॥ ਗੁਰਮੁਖਿ ਨਾਮਿ ਸਬਦਿ ਸਾਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥੧੧॥ ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥ ਗੁਰਮੁਖਿ ਹਿਰਦੈ ਨਾਮੁ ਵਸਾਏ ॥ ਤੇ ਗੁਰਮੁਖਿ ਹੋਵੈ ਸੋ ਨਾਮੁ ਬੁਝੈ ਕਾਟੇ ਦੁਰਮਤਿ ਫਾਹਾ ਹੇ ॥੧੨॥ ਗੁਰਮੁਖਿ ਉਪਜੈ ਸਾਚਿ ਸਮਾਵੈ ॥ ਨਾ ਮਰਿ ਜੰਮੈ ਤੇ ਨ ਜੂਨੀ ਪਾਵੈ ॥ ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥੧੩॥ ਗੁਰਮੁਖਿ ਭਗਤ ਸੋਹਹਿ ॥ ਦੇ ਦਰਬਾਰੇ ॥ ਸਚੀ ਬਾਣੀ ਸਬਦਿ ਸਵਾਰੇ ॥ ਅਨਦਿਨੁ ਗੁਣ ਗਾਵੈ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥੧੪॥ ਸਤਿਗੁਰੁ ਪੂਰਾ ਸਬਦੁ ਸੁਣਾਏ ॥ ਅਨਦਿਨੁ ਭਗਤਿ ਕਰਹੁ ਲਿਵ ਲਾਏ ॥ ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨੇ ਨਿਰਮਲ ਗੁਣ ਪਾਤਿਸਾਹਾ ਹੇ ॥੧੫॥ ਗੁਣ ਕਾ ਦਾਤਾ ਸਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ਨਾਨਕ ਜਨੁ ਨਾਨਕ ਨੂੰ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥੧੬॥੨॥੧੧॥ ਮਾਰੂ ਮਹਲਾ ੩ ॥ ਹਰਿ ਜੀਉ ਸੇਵਿਹੁ ਅਗਮ ਕਿ ਕਿ ਅਪਾਰਾ॥ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥ ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਕਿ ਹੇ ॥੧॥ ਸਭ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਤੇ ਦੇਦਾ ਰਿਜਕੁ ਸੰਬਾਹਾ ਹੇ ॥੨॥ ਪੂਰੈ ਸਤਿਗੁਰਿ ਬੂਝਿ ਬੁਝਾਇਆ ॥ ਹੁਕਮੇ ਹੀ ਸਭੁ ਜਗਤੁ ਉਪਾਇਆ ॥ ਹੁਕਮੁ ਹੈ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥੩॥ ਸਚਾ ਸਤਿਗੁਰੁ ਸਬਦੁ ਅਪਾਰਾ ॥ ਤਿਸ ਦੈ ਸਬਦਿ ਨਿਸਤਰੈ ਸੰਸਾਰਾ ॥ ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ॥੪॥ ਕੋਟਿ ਮਧੇ ਕਿਸਹਿ ਬੁਝਾਏ ॥ ਗੁਰ । ਕੈ ਸਬਦਿ ਰਤੇ ਰੰਗੁ ਲਾਏ ॥ ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥੫॥ ਸਤਿਗੁਰੁ ਕਿ ਸੇਵਹਿ ਸੇ ਜਨ ਸਾਚੇ ॥ਜੋ ਮਰਿ ਜੰਮਹਿ ਕਾਚਨਿ ਕਾਚੇ ॥ ਅਗਮ ਅਗੋਚਰੁ ਵੇਪਰਵਾਹਾ ਭਗਤਿ ਵਛਲੁ ਅਥਾਹਾ ਹੇ ॥ ਕ ॥੬॥ ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥ ਸਚੈ ਸਬਦਿ ਸਦਾ ਗੁਣ ਗਾਏ ॥ ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਦੀਓ ਕਿ ਸਿਰਿ ਲਿਖਦਾ ਸਾਹਾ ਹੇ ॥੭II ਸਦਾ ਹਦੂਰਿ ਗੁਰਮੁਖਿ ਜਾਪੈ ॥ ਸਬਦੇ ਸੇਵੈ ਸੋ ਜਨੁ ਧਾਰੈ ॥ ਅਨਦਿਨੁ ਸੇਵਹਿ ਸਚੀ ਤੇ ਦੀ ਬਾਣੀ ਸਬਦਿ ਸਚੈ ਓਮਾਹਾ ਹੇ ॥੮॥ ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥ ਮਨਹਠਿ ਕਰਮ ਫਿਰਿ ਜੋਨੀ ਨੇ