ਪੰਨਾ:Guru Granth Sahib Ji.pdf/1057

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਗੁਣ ਜਾਣੈ ॥ ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥ ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ॥ ਕਿ ਚੁਕਾਹਾ ਹੇ ॥੮॥ ਗੁਰ ਸੇਵਾ ਤੇ ਸਭੁ ਕਿਛੁ ਪਾਏ ॥ ਹਉਮੈ ਮੇਰਾ ਆਪੁ ਗਵਾਏ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈਦ ਕਿ ਕੈ ਸਬਦੇ ਸੋਹਾ ਹੇ ॥੯॥ ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ ਅਨਦਿਨੁ ਹਰਿ ਕਾ ਨਾਮੁ ਵਖਾਣੀ ॥ ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦ll ਸੇਵਕ ਸੇਵਹਿ ਸਬਦਿ ਸਲਾਹਹਿ ॥ ਸਦਾ ਰੰਗਿ ਰਾਤੇ ਹਰਿ ਦੇ ਗੁਣ ਗਾਵਹਿ ॥ ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥ ਸਬਦੇ ਅਕਥੁ ਕਥੈ ਸਾਲਾਹੇ ॥ ਮੇਰੇ ਪ੍ਰਭ ਸਾਚੇ ਵੇਪਰਵਾਹੇ ॥ ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥ ਮਨਮੁਖੁ ਭੂਲਾ ਦੇ ਠਉਰ ਨ ਪਾਏ ॥ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥ ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥ ਆਪੇ ਆਪਿ ਆਪਿ ਸਾਲਾਹੇ ॥ ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥ ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਕਿ ਅਲਖੁ ਅਥਾਹਾ ਹੇ ॥੧੪॥ ਬਿਨੁ ਗੁਰ ਦਾਤੇ ਕੋਇ ਨ ਪਾਏ ॥ ਲਖ ਕੋਟੀ ਦੇ ਕਰਮ ਕਮਾਏ ॥ ਗੁਰ ਕਿਰਪਾ ਤੇ ਮੈਂ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥ ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥ ਸਾਚੀ ਬਾਣੀ ਸਬਦਿ ਕਿ ਸੁਹਾਏ ॥ ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹੁ ਗੁਣੀ ਸਮਾਹਾ ਹੇ ॥੧੬॥੪॥੧੩॥ ਮਾਰੂ ਮਹਲਾ ੩ ॥ ਜੋ ਦੀ ਨਿਹਚਲੁ ਏਕੁ ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ * ਸੰਨਾਹਾ ਹੇ ॥੧॥ ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥ ਨਉ ਨਿਧਿ ਨਾਮੁ ॥ ਦੇ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥ ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥ ਆਵਣੁ ਜਾਣਾ ਰਖੈ ਨ ਕੋਈ ॥ ਜੰਮਣੁ ਮਰਣੁ ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥ ਕਿ ਸਚੁ ਸੰਜਮੁ ਸਤਿਗੁਰੂ ਦੁਆਰੈ ॥ ਹਉਮੈ ਕੋਧੁ ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਨ ਕਿ ਸਭੁ ਤਾਹਾ ਹੇ ॥੫॥ ਹਉਮੈ ਮੋਹੁ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ ਕਿ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥ ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲ ਕੇ