ਪੰਨਾ:Guru Granth Sahib Ji.pdf/1067

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਆਪੇ ਸਚਾ ਸਬਦਿ ਮਿਲਾਏ ॥ ਸਬਦੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਨ ਪਾਇਦਾ ॥੧੬॥੮॥੨੨॥ ਮਾਰੂ ਮਹਲਾ ੩ ॥ ਅਗਮ ਅਗੋਚਰ ਵੇਪਰਵਾਹੇ ॥ ਆਪੇ ਮਿਹਰਵਾਨ ਅਗਮ ਅਥਾਹੇ ॥ ਕ ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥ ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥ ਗੁਰ ਕੈ ਸਬਦੇ ਪੈਕ ਤੇ ਸਚਿ ਸਮਾਵਹਿ ॥ ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥ਸਬਦਿ ਮਰਹਿ ਸੇ ਮਰਣੁ ॥ 1 ਸਵਾਰਹਿ ॥ ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥ ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥ ਹਰਿ ਜੀਉ ਮੇਲੇ ਆਪਿ ਮਿਲਾਏ ॥ ਗੁਰ ਕੈ ਸਬਦੇ ਆਪੁ ਗਵਾਏ ॥ ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥ ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥ ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥ ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥ ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥ ਮਨਮੁਖੁ ਕਿ ਅਗਿਆਨੀ ਅੰਧੁ ਅੰਧਾਰਾ ॥ ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥ ਕਰਮੁ ਹੋਵੈ ਤਾ ਮੈਂ ਨੂੰ ਸਤਿਗੁਰੁ ਪਾਏ ॥ ਹਉਮੈ ਮੈਲੁ ਸਬਦਿ ਜਲਾਏ ॥ ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਕਿ ਕਿ ਗਵਾਇਆ ॥੭॥ ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥ ਸਚੁ ਨਾਮੁ ਹਰਿ ਹਿਰਦੈ ਵਸਾਈ ॥ ਕੀਮਤਿ ਕਉਣੁ ਕਿ ਦੀ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥ ਨਾਮੁ ਅਮੋਲਕੁ ਅਗਮ ਅਪਾਰਾ ॥ ਨਾ ਕੋ ਹੋਆ ਤੋਲਣਹਾਰਾ ॥ ਦੇ ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥ ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ ਨਾ ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦ll ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥ ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ ਮੁੱਕ ਸਹਜੇ ਹੀ ਸਚੁ ਪਾਇਆ ॥੧੨॥ ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ ਮੈਂ ਕਿ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥ ਬਹੁਤੇ ਭੇਖ ਕਰੇ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥ ਜੀ ਦੀ ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥ ਅਗਿਆਨੁ ਤ੍ਰਿਸ਼ਨਾ ਇਸੁ ਤਨਹਿ ਜਲਾਏ ॥