ਪੰਨਾ:Guru Granth Sahib Ji.pdf/1069

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮਿਲਾਇਆ ॥੧੪॥ ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁਰ ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ ਕਮਲੁ ਕਿਰਣਿ ਦੀ ਪਰਗਾਸੈ ਪਰਗਟੁ ਕਰਿ ਦੇਖਾਇਆ ॥੧੫॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥੧੬॥੨॥੨੪॥ 0 ਮਾਰੂ ਸੋਲਹੇ ਮਹਲਾ ੪ ੴ ਸਤਿਗੁਰ ਪ੍ਰਸਾਦਿ॥ ਸਚਾ ਆਪਿ ਸਵਾਰਣਹਾਰਾ ॥ ਅਵਰ ਨ ਸੁਝਸਿ ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਹੈ ਸਮਾਈ ਹੇ ॥੧॥ ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ ਸਹਜਿ ਸਮਾਹੀ ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥ ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥ ਸਤਿਗੁਰੁ ਸੇਵੀ ਅਵਰੁ ਨ ਨ ਦੂਜਾ ॥ ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥ ਬਿਨੁ ਸਤਿਗੁਰ ਜੋ ਦੂਜੈ ਦੇ ਕਿ ਲਾਗੇ ॥ ਆਵਹਿ ਜਾਹਿ ਮਿ ਮਰਹਿ ਅਭਾਗੇ ॥ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਕਿ ਕਿ ਹੇ ॥੪॥ ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਬੈਂਕ ਜੋ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥ ਅੰਮ੍ਰਿਤ ਰਸੁ ਸਤਿਗੁਰੂ ਦੁਆਇਆ ॥ ਦਸਵੈ ਦੁਆਰਿ ਪ੍ਰਗਟੁ ਚ ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥ ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ॥ ਲਾਈ ਹੇ ॥੭॥ ਜਿਸੁ ਭਾਵੈ ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥ ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਕਿ ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥ ਪ੍ਰਗਟਿਆ ਸੂਰੁ ਨਿਸਿ ਮਿਟਿਆ । ਕ ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਵੀ ਕਿ ਸੁਖੁ ਪਾਈ ਹੇ ॥੧੦ll ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਲੋਇ ॥ ਨਾਮੇ ਨਾਮਿ ਰਤੇ ਤੇ ਕਿ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥ ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ ਮੈਂ