ਪੰਨਾ:Guru Granth Sahib Ji.pdf/107

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


੪॥੩੫॥੪੨॥ ਮਾਝ ਮਹਲਾ ੫ ॥ ਕੀਨੀ ਦਇਆ ਗੋਪਾਲ ਗੁਸਾਈ ॥ ਗੁਰ ਕੇ ਚਰਣ ਵਸੇ ਮਨ ਮਾਹੀ ॥ ਕਿ ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥੧॥ ਮਨਿ ਤਨਿ ਵਸਿਆ ਸਚਾ ਸੋਈ ॥ ਬਿਖੜਾ ਤ ਥਾਨੁ ਨ ਦਿਸੈ ਕੋਈ ॥ ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥੨॥ ਜੋ ਕਿਛੁ ਕਰੇ ਸੁ ਦੀਨ ਆਪੇ ਆਪੈ ॥ ਬੁਧਿ ਸਿਆਣਪ ਕਿਛੁ ਨ ਜਾਪੈ ॥ ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ ॥੩॥ ਚਰਣ ਕਮਲ ਜਨ ਕਾ ਆਧਾਰੋ ॥ ਆਠ ਪਹਰ ਰਾਮ ਨਾਮੁ ਵਾਪਾਰੋ ॥ ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥੪॥੩੬॥੪੩॥ ਮਾਝ ਮਹਲਾ ੫ ॥ ਸੋ ਸਚੁ ਮੰਦਰੁ ਜਿਤੁ ਸਚੁ ॥ ਧਿਆਈਐ ॥ ਸੋ ਰਿਦਾ ਸੁਹੇਲਾ ਜਿਤੁ ਹਰਿ ਗੁਣ ਗਾਈਐ ॥ ਸਾ ਧਰਤਿ ਸੁਹਾਵੀ ਜਿਤੁ ਵਸਹਿ ਹਰਿ ਜਨ ਸਚੇ ਨਾਮ ਦਾ . ਵਿਟਹੁ ਕੁਰਬਾਣੈ ਜੀਉ ॥੧॥ ਸਚੁ ਵਡਾਈ ਕੀਮ ਨ ਪਾਈ ॥ ਕੁਦਰਤਿ ਕਰਮੁ ਨ ਕਹਣਾ ਜਾਈ ॥ ਧਿਆਇ ॥ ਚ ਧਿਆਇ ਜੀਵਹਿ ਜਨ ਤੇਰੇ ਸਚੁ ਸਬਦੁ ਮਨਿ ਮਾਣੋ ਜੀਉ ॥੨॥ ਸਚੁ ਸਾਲਾਹਣੁ ਵਡਭਾਗੀ ਪਾਈਐ ॥ ਕਿ ਕੋ ਗੁਰ ਪਰਸਾਦੀ ਹਰਿ ਗੁਣ ਗਾਈਐ ॥ ਰੰਗਿ ਰਤੇ ਤੇਰੈ ਤੁਧੁ ਭਾਵਹਿ ਸਚੁ ਨਾਮੁ ਨੀਸਾਣੋ ਜੀਉ ॥੩॥ ਸਚੇ ਅੰਤੁ ਨ ਕਿ ਕਿ ਜਾਣੈ ਕੋਈ ॥ ਥਾਨਿ ਥਨੰਤਰਿ ਸਚਾ ਸੋਈ ॥ ਨਾਨਕ ਸਚੁ ਧਿਆਈਐ ਸਦ ਹੀ ਅੰਤਰਜਾਮੀ ਜਾਣੋ ਜੀਉ ॥੪॥੩੭ ਕਿ ॥੪੪॥ ਮਾਝ ਮਹਲਾ ੫ ॥ ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥ ਜਪਿ ਅੰਮ੍ਰਿਤ ਨਾਮੁ ਸੰਤਸੰਗਿ ਮੇਲਾ ॥ ਘੜੀ ਤੇ 1 ਮੂਰਤ ਸਿਮਰਤ ਪਲ ਵੰਞਹਿ ਜੀਵਣੁ ਸਫਲੁ ਤਿਥਾਈ ਜੀਉ ॥੧॥ ਸਿਮਰਤ ਨਾਮੁ ਦੋਖ ਸਭਿ ਲਾਥੇ ॥ ਅੰਤਰਿ ॥ ਬਾਹਰਿ ਹਰਿ ਪ੍ਰਭੁ ਸਾਥੇ ॥ ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥੨॥ ਪ੍ਰਭੁ ਸਮਰਥੁ ਵਡ ਉਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥੩॥ . ਕਰਿ ਕਿਰਪਾ ਮੇਰੇ ਦੀਨ ਦਇਆਲਾ ॥ਜਾਚਿਕੁ ਜਾਚੈ ਸਾਧ ਰਵਾਲਾ ॥ ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ ਕਿ ਹਰਿ ਧਿਆਈ ਜੀਉ ॥੪॥੩੮॥੪੫॥ ਮਾਝ ਮਹਲਾ ੫ ॥ ਐਥੈ ਤੂੰਹੈ ਆਗੈ ਆਪੇ ॥ ਜੀਅ ਜੰਤ੍ਰ ਸਭਿ ਤੇਰੇ ਥਾਪੇ ॥ ਕਿ ਤੁਧੁ ਬਿਨੁ ਅਵਰੁ ਨ ਕੋਈ ਕਰਤੇ ਮੈ ਧਰ ਓਟ ਤੁਮਾਰੀ ਜੀਉ ॥੧॥ ਰਸਨਾ ਜਪਿ ਜਪਿ ਜੀਵੈ ਸੁਆਮੀ ॥ ਪਾਰਬ੍ਰਹਮ ਤੇ ਕਿ ਪ੍ਰਭ ਅੰਤਰਜਾਮੀ ॥ ਜਿਨਿ ਸੇਵਿਆ ਤਿਨ ਹੀ ਸੁਖੁ ਪਾਇਆ ਸੋ ਜਨਮੁ ਨ ਜੂਐ ਹਾਰੀ ਜੀਉ ॥੨॥ ਨਾਮੁ