ਪੰਨਾ:Guru Granth Sahib Ji.pdf/1071

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਹੈ ਵਿਚਿ ਪਾਣੀ ਹੇ ॥੧੦॥ ਵਿਚਿ ਹਉਮੈ ਸੇਵਾ ਥਾਇ ਨ ਪਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਸੋ ਤਪੁ ਪੂਰਾ ਕਿ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥੧੧॥ ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ਤੂ ਸਰਬ ਜੀਆ ਕਾ ਕਿ ਅੰਤਰਜਾਮੀ ॥ ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ॥੧੨॥ ਕਿਸ ਹੀ ਜੋਰੁ ਅਹੰਕਾਰ ਨੂੰ ਬੋਲਣ ਕਾ ॥ ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੁ ਕਰਤੇ ਰਾਖੁ ਮੈ ਤੇ ਦੇ ਨਿਮਾਣੀ ਹੇ ॥੧੩॥ ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ਜਿਨ ਕਾ ਪਖੁ ਕਰਹਿ ॥ ਤੂ ਸੁਆਮੀ ਤਿਨ ਕੀ ਉਪਰਿ ਗਲ ਤੁਧੁ ਆਣੀ ਹੇ ॥੧੪॥ ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ਤਿਨੀ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥੧੫॥ ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ ॥ ਹਰਿ ਕੀ ਸਰਣਿ ਕਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ॥੧੬॥੨॥ ਮਾਰੂ ਸੋਲਹੇ ਮਹਲਾ ੫ ੧ਓ ਸਤਿਗੁਰ ਪ੍ਰਸਾਦਿ॥ ਕਲਾ ਉਪਾਇ ਧਰੀ ਜਿਨਿ ਧਰਣਾ ॥ ਗਗਨੁ ਰਹਾਇਆ ਹੁਕਮੇ ਚਰਣਾ ॥ ਅਗਨਿ ਉਪਾਇ ਈਧਨ ਮਹਿ ਬਾਧੀ ਸੋ ਕਿ ਤੇ ਪ੍ਰਭੁ ਰਾਖੈ ਭਾਈ ਹੇ ॥੧॥ ਜੀਅ ਜੰਤ ਕਉ ਰਿਜਕੁ ਸੰਬਾਹੇ ॥ ਕਰਣ ਕਾਰਣ ਸਮਰਥ ਆਪਾਹੇ ॥ ਖਿਨ ਮਹਿ ਥਾਪਿ ਦੇ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥੨॥ ਮਾਤ ਗਰਭ ਮਹਿ ਜਿਨਿ ਤਿਪਾਲਿਆ ॥ ਸਾਸਿ ਸਿ ਹੋਇ ਸੰਗਿ ॥ ਸਮਾਲਿਆ ॥ ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥੩॥ ਸੁਲਤਾਨ ਖਾਨ ਕਰੇ ਖਿਨ ਕੀਰੇ ॥ ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥੪॥ ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ . ਕ ਸਟਿ ਉਪਾਈ ਹੇ ॥੫॥ ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ਸਾਧਸੰਗਤਿ ਨਿਹਚਉ ਹੈ ਤਰਣਾ ॥ ਮਨ ਬਚ ਕਿ ਕਿ ਕਰਮ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥੬॥ ਗੁਣ ਨਿਧਾਨ ਮਨ ਤਨ ਮਹਿ ਰਵਿਆ ॥ ਜਨਮ ਮਰਣ ਕਿ ਕੀ ਜੋਨਿ ਨ ਭਵਿਆ ॥ ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥੭II ਮੀਤੁ ਹਮਾਰਾ ਸੋਈ