ਪੰਨਾ:Guru Granth Sahib Ji.pdf/1072

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਆਮੀ ॥ ਥਾਨ ਥਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥ ਹਰਿ ਕਾ ਨਾਮੁ ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ ਐਚ ਦੇ ਦੂਤ ਮਾਰੇ ਕਰਿ ਧਾਈ ਹੇ ॥੯॥ ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ਜੀਤਿ ਆਵਹੁ ਵਸਹੁ ਘਰਿ ਅਪਨੇ ॥ ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥ ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ ਦੇ ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥ ਬੰਧਨ ਤੋੜਿ ਲੀਏ ਭਿ ਮੋਲੇ ॥ ਕਰਿ ਕਿਰਪਾ ਕੀਨੇ ਘਰ ਗੋਲੇ ॥ ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥ ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ ਬਿਨਸਿ ਗਈ ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥ ਜੈ ਜੈ ਕਾਰੁ ਜਪਹੁ ਜਗਦੀਸੈ ॥ ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥ ਤਿਸੁ ਬਿਨੁ ਦੂਜਾ ਨੂੰ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥ ਸਤਿ ਸਤਿ ਸਤਿ ਪ੍ਰਭੁ ਜਾਤਾ ॥ ਗੁਰ ਪਰਸਾਦਿ ਸਦਾ ਮਨੁ ਨ ਕਿ ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥ ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ ਵ ਸਭੈ ਉਧਾਰਣੁ ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥ ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕੜਾ ਕਰਤੇ ਭੋਗ 2 ਬਿਲਾਸਾ ਹੇ ॥੧॥ ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕ ਵਸਹਿ ਦਿਨੁ ਰਾਤੀ ਪਿਉ ਦੇ ਧਨਹਿ ਦਿਲਾਸਾ ਹੇ ॥੨॥ ਧਨ ਮਾਗੈ ਪਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਕਿ ਦੀ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥ ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਚੁੱਕ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥ ਤੇ ਦੇ ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਸੰਗੇ ਤਉ ਤੇ