ਧਨ ਪਿਰ ਅਨੰਦ ਉਲਾਸਾ ਹੇ ॥੫॥ ਧਨ ਅੰਧੀ ਪਿਰੁ ਚਪਲੁ ਸਿਆਨਾ ॥ ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ ਦੇ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥੬॥ ਧਨ ਕਹੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ ਕਿ ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥੭॥ ਪਿਰਿ ਕਹਿਆ ਹਉ ਪੈਕ ਦੇ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥ ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਰ ਦੇ ਉਠਿ ਸਿਧਾਸਾ ਹੇ ॥੮॥ ਜਉ ਪ੍ਰਿਅ ਬਚਨ ਕਹੇ ਧਨ ਸਾਚੇ ॥ ਧਨ ਕਛੁ ਨ ਸਮਝੈ ਚੰਚਲਿ ਕਾਚੇ ॥ ਬਹੁਰਿ ਬਹੁਰਿ ॥ ਦੀ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ ॥੯॥ ਆਈ ਆਗਿਆ ਪਿਰਹੁ ਬੁਲਾਇਆ ॥ਨਾ ਧਨ ਪੁਛੀ ਨ ਮਤਾ ਪਕਾਇਆ ॥ ਉਠਿ ਸਿਧਾਇਓ ਛੂਟਰ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥੧੦ll ਰੇ ਮਨ ਲੋਭੀ ਸੁਣਿ ਮਨ ਮੇਰੇ ॥ ਸਤਿਗੁਰੁ ਸੇਵਿ ਦਿਨੁ ਰਾਤਿ ਸਵੇਰੇ ॥ ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ ਕਿ ਫਾਸਾ ਹੇ ॥੧੧॥ ਮਨਮੁਖਿ ਆਵੈ ਮਨਮੁਖਿ ਜਾਵੈ ॥ ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥ ਜਿਤਨੇ ਨਰਕ ਸੇ ਕਿ ਕਿ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥੧੨॥ ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥ ਤਿਸੁ ਕਉਣੁ ਦੀ ਮਿਟਾਵੈ ਜਿ ਭਿ ਪਹਿਰਾਇਆ ॥ ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥੧੩॥ ਜੋ ਹਉ ਬਲਿਹਾਰੀ ਸਤਿਗੁਰ ਪੂਰੇ ॥ ਸਰਣਿ ਕੇ ਦਾਤੇ ਬਚਨ ਕੇ ਸੂਰੇ ॥ ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ ਤੇ ਕਤ ਹੀ ਜਾਸਾ ਹੇ ॥੧੪॥ ਗੁਣ ਨਿਧਾਨ ਕਿਛੁ ਕੀਮ ਨ ਪਾਈ ॥ ਘਟਿ ਘਟਿ ਪੂਰਿ ਰਹਿਓ ਸਭ ਠਾਈ ॥ ਨਾਨਕ ਸਰਣਿ ਦੀਨ ਦੁਖ ਭੰਜਨ ਹਉ ਰੇਣ ਤੇਰੇ ਜੋ ਦਾਸਾ ॥੧੫॥੧॥੨॥0 ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਕਿ ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਕਿ ਕਿ ਨਾਹੀ ਕੋ ਦੂਜਾ ਹੇ ॥੧॥ ਹਰਖਵੰਤ ਆਨੰਤ ਦਇਆਲਾ ॥ ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ਰੂਪ ਕਰੇ ਕਰਿ ਕਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥੨॥ ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ ਕਿ ਦੀ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥੩॥ ਸਾਚਾ ਤਖਤੁ ਸਚੇ ਪਾਤਿਸਾਹੀ ॥ ਸਚੁ ਖਜੀਨਾ ਕਿ
ਪੰਨਾ:Guru Granth Sahib Ji.pdf/1073
ਦਿੱਖ