ਪੰਨਾ:Guru Granth Sahib Ji.pdf/1075

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਅਸਥਾਨਾ ਹੈ ॥੧॥ ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥ ਗੁਰੁ ਸਿਮਰਤ ਜਮ ਸੰਗਿ ਨ ਫਾਸ ॥ ਗੁਰੁ ਦੀ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥ ਗੁਰ ਕਾ ਸੇਵਕੁ ਨਰਕਿ ਨ ਜਾਏ ॥ ਗੁਰ ਕਾ ਸੇਵਕੁ ਦਾ ਕਿ ਪਾਰਬ੍ਰਹਮੁ ਧਿਆਏ ॥ ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥ ਗੁਰ ਦੁਆਰੈ ॥ ਹਰਿ ਕੀਰਤਨੁ ਸੁਣੀਐ॥ ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥ ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪ll ਅਗਮੁ ਅਗੋਚਰੁ ਗੁਰੁ ਦਿਖਾਇਆ ॥ ਭੂਲਾ ਮਾਰਗਿ ਸਤਿਗੁਰਿ ਪਾਇਆ ॥ ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੁਰ ਦ੍ਰਿੜਾਇਆ ਗਿਆਨਾਂ ਹੇ ॥੫॥ ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥ ਜਲਿ ॥ ਥਲਿ ਪੂਰਿ ਰਹਿਆ ਗੋਸਾਈ ॥ ਊਚ ਉਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥ ਗੁਰਿ = ਆ ਮਿਲਿਐ ਸਭ ਕ੍ਰਿਸ਼ਨ ਬੁਝਾਈ ॥ ਗੁਰਿ ਮਿਲਿਐ ਨਹ ਜੋਹੈ ਮਾਈ ॥ ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਕਿ ਪੀ ਪਾਨਾਂ ਹੇ ॥੭॥ ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ ਆਪਿ ਸੁਣੀ ਆਪਿ ਵਖਾਣੀ ॥ ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰਿ ਤਿਨ ਪਾਇਆ ਨਿਹਚਲ ਥਾਨਾਂ ਹੇ ॥੮il ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ ਜੋ ਕਿਛੁ ਕਰੇ । ਦੀ ਸੁਆਪਣ ਭਾਣੈ॥ਸਾਧੂ ਧੂਰਿਜਾਚਹਿਜਨ ਤੇਰੇਨਾਨਕ ਸਦ ਕੁਰਬਾਨਾਂ ਹੇ॥੯॥੧॥੪llo ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ ਸਭ ਮਹਿ ਵਰਤੈ ਆਪਿ ਨਿਰਾਰਾ ॥ ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਦ੍ਰਿਸਟਿ ਉਪਾਇਦਾ ॥੧॥ ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਭਿ ਦੀਈ ਵਡਿਆਈ ॥ ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥ ਕੀਤਾ ਹੋਵੈ ਤਿਸੁ ਕਿਆ ਕਹੀਐ ॥ ਗੁਰਮੁਖਿ ਨਾਮੁ ਪਦਾਰਥੁ ਲਹੀਐ ॥ ਜਿਸੁ ਆਪਿ ਭੁਲਾਏ ਸੋਈ ਭੂਲੇ ਸੋ ਬੂਝੈ ਜਿਸਹਿ ਬੁਝਾਇਦਾ ॥੩॥ ਹਰਖ ਸੋਗ ਕਾ ਕ ਕ ਨਗਰੁ ਇਹੁ ਕੀਆ ॥ ਸੇ ਉਬਰੇ ਜੋ ਸਤਿਗੁਰ ਸਰਣੀਆ ॥ੜ੍ਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਕਿ ਕਿ ਪਾਇਦਾ ॥੪॥ ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥ ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਦੀ ਦੇ ਲਾਹਾ ਮੂਲੁ ਗਵਾਇਦਾ ॥੫॥ ਕਲਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥ ਤੇ