ਪੰਨਾ:Guru Granth Sahib Ji.pdf/1077

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥੩॥ ਆਪੇ ਸਤਿ ਸਤਿ ਸਤਿ ਸਾਚਾ ॥ ਓਤਿ ਪੋਤਿ ਭਗਤਨ ਦੀ ਸੰਗਿ ਰਾਚਾ ॥ ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥੪॥ ਸਦਾ ਸਦਾ ਸਦ ਹੋਵਣਹਾਰਾ ॥ ਊਚਾ ਅਗਮੁ ਅਥਾਹੁ ਅਪਾਰਾ ॥ ਊਣੇ ਭਰੇ ਭਰੇ ਭਰਿ ਊਣੇ ਏਹਿ ਚਲਤ ਸੁਆਮੀ ਦੇ ਕਾਰਣਾ ॥੫॥ ਮੁਖਿ ਸਾਲਾਹੀ ਤੇ ਸਚੇ ਸਾਹਾ ॥ ਨੈਣੀ ਪੇਖਾ ਅਗਮ ਅਥਾਹਾ ॥ ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ਤੇ ॥੬॥ ਕਰਿ ਕਰਿ ਵੇਖਹਿ ਕੀਤਾ ਅਪਣਾ ॥ ਜੀਅ ਜੰਤ ਸੋਈ ਹੈ ਜਪਣਾ ॥ ਅਪਣੀ ਕੁਦਰਤਿ ਆਪੇ ਜਾਣੈ ਨਦਰੀ ਦੇ ਦੇ ਨਦਰਿ ਨਿਹਾਲਣਾ ॥੭ll ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ॥ਅਨੰਦ ਮੰਗਲ ਹਰਿ ਚਲਤ ਤਮਾਸੇ ॥ ਗੁਣ ਗਾਵਹਿ ॥ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥੮॥ ਆਵਣੁ ਜਾਣਾ ਸਭੁ ਚਲਤੁ ਤੁਮਾਰਾ ॥ ਕਰਿ ਕਰਿ ਨੂੰ ਦੇਖੈ ਖੇਲੁ ਅਪਾਰਾ ॥ ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥੯॥ ਸੁਣਿ ਸੁਣਿ ਜੀਵਾ ਸੋਇ ॥ ਮੌਤ ਤੁਮਾਰੀ ॥ ਸਦਾ ਸਦਾ ਜਾਈ ਬਲਿਹਾਰੀ ॥ ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ ਕਿ ॥੧੦ll ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥ ਏਕੋ ਏਕੁ ਜਪੀ ਮਨ ਮਾਹੀ ॥ ਹੁਕਮੁ ਬੁਝਿ ਜਨ ਭਏ ਨਿਹਾਲਾ ਇਹ ਕਿ ਕਿ ਭਗਤਾ ਕੀ ਘਾਲਣਾ ॥੧੧॥ ਗੁਰ ਉਪਦੇਸਿ ਜਪੀਐ ਮਨਿ ਸਾਚਾ ॥ ਗੁਰ ਉਪਦੇਸਿ ਰਾਮ ਰੰਗਿ ਰਾਚਾ ॥ ਗੁਰ ਤੇ ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥੧੨॥ ਜਹ ਰਾਖੈ ਸੋਈ ਸੁਖ ਥਾਨਾ ॥ ਸਹਜੇ ਹੋਇ ਸੋਈ ਭਲ ਮਾਨਾ ॥ ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥੧੩॥ ਡਰ ਚੁਕੇ ਬਿਨਸੇ ਅੰਧਿਆਰੇ ॥ ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥ ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥੧੪॥ ਐਸਾ ਕੋ । ਵਡਭਾਗੀ ਆਇਆ ॥ ਆਠ ਪਹਰ ਜਿਨਿ ਖਸਮੁ ਧਿਆਇਆ ॥ ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ ਸਧਾਰਣਾ ॥੧੫॥ ਇਹ ਬਖਸੀਸ ਖਸਮ ਤੇ ਪਾਵਾ ॥ ਆਠ ਪਹਰ ਕਰ ਜੋੜਿ ਧਿਆਵਾ ॥ ਨਾਮੁ ਜਪੀ ਨਾਮਿ ਕਿ ਸਹਜਿ ਸਮਾਵਾ ਨਾਮੁ ਨਾਨਕ ਮਿਲੇ ਉਚਾਰਣਾ ॥੧੬॥੧॥੬॥ ਮਾਰੂ ਮਹਲਾ ੫ ॥ ਸੂਰਤਿ ਦੇਖਿ ਨ ਭੂਲ ਜਾਂਚ ਕਿ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥੧॥ ਤੇ ਨੂੰ ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ ਤੇ ਤ