ਪੰਨਾ:Guru Granth Sahib Ji.pdf/1078

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਗਾਇਣਾ ॥੨॥ ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ ਸਗਲ ਭਗਤ ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ ਕਿ ਤੇ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥ ਹੋਰੁ ਦੁਆਰਾ ਕੋਇ ਨ ਸੂਝੈ ॥ ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥ ਕਿ ਕਿ ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥ ਜਾ ਕੀ ਧੂਰਿ ਕਰੇ ਪੁਨੀਤਾ ॥ ਸੁਰਿ ਨਰ ਨੇ ਦੇਵ ਨ ਪਾਵਹਿ ਮੀਤਾ ॥ ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥ ਪਾਰਜਾਤੁ ਲੋੜਹਿ ਪਰ ਦੇ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥ ਗੁਰ ॥ ਕੈ ਸਬਦਿ ਮਰਹਿ ਪੰਚ ਧਾਤੁ ॥ ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੁ ॥ ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭ll ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥ ਗੁਰ ਕੀ ਸੇਵ ਨ ਜਾਣੈ ਕੋਈ ॥ ਗੁਰੁ ਪਾਰਬ੍ਰਹਮੁ ਕਿ ਅਗੋਚਰੁ ਸੋਈ ॥ ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥ ਗੁਰ ਕੀ ਮਹਿਮਾ ਬੇਦ ਨ ਕਿ ਕਿ ਜਾਣਹਿ ॥ ਤੁਛ ਮਾਤ ਸੁਣਿ ਸੁਣਿ ਵਖਾਣਹਿ॥ ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ਓ ॥੧੦॥ ਜਾ ਕੀ ਸੋਇ ਸੁਣੀ ਮਨੁ ਜੀਵੈ ॥ ਰਿਦੈ ਵਸੈ ਤਾ ਠੰਢਾ ਥੀਵੈ ॥ ਗੁਰੁ ਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਕੇ ਜਮ ਕੇ ਪੰਥ ਨ ਪਾਇਣਾ ॥੧੧॥ ਸੰਤਨ ਕੀ ਸਰਣਾਈ ਪੜਿਆ ॥ ਜੀਉ ਪ੍ਰਾਣ ਧਨੁ ਆਗੈ ਧਰਿਆ ॥ ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥ ਨਿਰਗੁਣ ਕਉ ਸੰਗਿ ਲੇਹੁ ਰਲਾਏ ॥ ਕਰਿ ਕਿਰਪਾ ਮੋਹਿ ਟਹਲੈ ਲਾਏ ॥ ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥ ਬਹੁਤੁ ਦੁਆਰੇ ਮਿ ਭ੍ਰਮਿ ਆਇਆ ॥ ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥ ਸਦਾ ਸਦਾ ਸੰਤਹੁ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥੧੪॥ ਭਏ ਕ੍ਰਿਪਾਲ ਗੁਸਾਈ ਮੇਰੇ ॥ ਦਰਸਨੁ ਪਾਇਆ ਸਤਿਗੁਰ ਪੂਰੇ ॥ ਸੂਖ ਸਹਜ ਸਦਾ ਆਨੰਦਾ ਕਿ ਨਾਨਕ ਦਾਸ ਦਸਾਇਣਾ ॥੧੫॥੨੭॥ ਮਾਰੂ ਸੋਲਹੇ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਪੀ ਸਿਮਰੈ ਧਰਤੀ ਅਰੁ ਆਕਾਸਾ ॥ ਸਿਮਰਹਿ ਚੰਦ ਸੂਰਜ ਗੁਣਤਾਸਾ ॥ ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ