ਪੰਨਾ:Guru Granth Sahib Ji.pdf/108

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਅਵਖਧੁ ਜਿਨਿ ਜਨ ਤੇਰੈ ਪਾਇਆ ॥ ਜਨਮ ਜਨਮ ਕਾ ਰੋਗੁ ਗਵਾਇਆ ॥ ਹਰਿ ਕੀਰਤਨੁ ਗਾਵਹੁ ਦਿਨੁ ਰਾਤੀ ਕ ਸਫਲ ਏਹਾ ਹੈ ਕਾਰੀ ਜੀਉ ॥੩॥ ਦ੍ਰਿਸਟਿ ਧਾਰਿ ਅਪਨਾ ਦਾਸੁ ਸਵਾਰਿਆ ॥ ਘਟ ਘਟ ਅੰਤਰਿ ਪਾਰਬ੍ਰਹਮੁ ਕਿ ਨੂੰ ਨਮਸਕਾਰਿਆ ॥ ਇਕਸੁ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥੪॥੩੯॥੪੬॥ • ਮਾਝ ਮਹਲਾ ੫ ॥ ਮਨੁ ਤਨੁ ਰਤਾ ਰਾਮ ਪਿਆਰੇ ॥ ਸਰਬਸੁ ਦੀਜੈ ਅਪਨਾ ਵਾਰੇ ॥ ਆਠ ਪਹਰ ਗੋਵਿੰਦ ਗੁਣ ਤੇ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥੧॥ ਸੋਈ ਸਾਜਨ ਮੀਤੁ ਪਿਆਰਾ ॥ ਰਾਮ ਨਾਮੁ ਸਾਧਸੰਗਿ ਬੀਚਾਰਾ ॥ ਸਾਧੂ ਸੰਗਿ ਤਰੀਐ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥੨॥ ਚਾਰਿ ਪਦਾਰਥ ਹਰਿ ਕੀ ਸੇਵਾ ॥ ਪਾਰਜਾਤੁ ਜਪਿ ਅਲਖ ਅਭੇਵਾ ॥ ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥੩॥ ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧਸੰਗਿ ਮਿਲੇ ਸਾਰੰਗਪਾਣੀ ॥ ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ਕੇ ॥੪॥੪੦ll੪੭II ਮਾਝ ਮਹਲਾ ੫ ॥ ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥ ਕਰਿ ਕਿਰਪਾ ਭਗਤੀ ਪ੍ਰਗਟਾਇਆ ॥ ਕਿ · ਸੰਤਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥੧॥ ਜਾ ਕੈ ਹਿ ਨਵ ਨਿਧਿ ਹਰਿ ਭਾਈ ॥ ਕਿ ਜੋ ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥ ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ਕੇ ॥੨॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਆਪਿ ਇਕੰਤੀ ਆਪਿ ਪਸਾਰਾ ॥ ਲੇਪੁ ਨਹੀ ਜਗਜੀਵਨ ਦਾਤੇ ਤੇ ਦੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥੩॥ ਅੰਚਲਿ ਲਾਇ ਸਭ ਸਿਸਟਿ ਤਰਾਈ ॥ ਆਪਣਾ ਨਾਉ ਆਪਿ ॥ ਤੇ ਜਪਾਈ ॥ ਗੁਰ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥੪॥੪੧॥੪੮il ਮਾਝ ਮਹਲਾ ੫ ॥ ਸੋਈ ਕਰਣਾ ਜਿ ਆਪਿ ਕਰਾਏ ॥ ਜਿਥੈ ਰਖੈ ਸਾ ਭਲੀ ਜਾਏ ॥ ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ . ਨੂੰ ਮੀਠਾ ਜੀਉ ॥੧॥ ਸਭ ਪਰੋਈ ਇਕਤੁ ਧਾਗੈ ॥ ਜਿਸੁ ਲਾਇ ਲਏ ਸੋ ਚਰਣੀ ਲਾਗੈ ॥ ਊਂਧ ਕਵਲੁ ਜਿਸੁ ਹੋਇ ਕਿ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥ ਤੇਰੀ ਮਹਿਮਾ ਤੂੰਹੈ ਜਾਣਹਿ ॥ ਅਪਣਾ ਆਪੁ ਤੂੰ ਕਿ ਕਿ ਆਪਿ ਪਛਾਣਹਿ ॥ ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥ ਤੂੰ ਨਿਰਵੈਰੁ ਦੀ ਸੰਤ ਤੇਰੇ ਨਿਰਮਲ ॥ ਜਿਨ ਦੇਖੇ ਸਭ ਉਤਰਹਿ ਕਲਮਲ ॥ ਨਾਨਕ ਨਾਮੁ ਧਿਆਇ ਧਿਆਇ ਜੀਵੈ ਕੋ