ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥੧੬॥੧॥੮॥ ਮਾਰੂ ਮਹਲਾ ੫ ॥ ਪ੍ਰਭ ਦੇ ਸਮਰਥ ਸਰਬ ਸੁਖ ਦਾਨਾ ॥ ਸਿਮਰਉ ਨਾਮੁ ਹੋਹੁ ਮਿਹਰਵਾਨਾ ॥ ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਮੈਂ ਦੀ ਜਾਚੰਗਨਾ ॥੧॥ ਮਾਗਉ ਜਨ ਧੁਰਿ ਪਰਮ ਗਤਿ ਪਾਵਉ ॥ ਜਨਮ ਜਨਮ ਕੀ ਮੈਲੁ ਮਿਟਾਵਉ ॥ ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥੨॥ ਵਣੀ ਸੁਣਉ ਬਿਮਲ ਜਸੁ ਸੁਆਮੀ ॥ ਏਕਾ ਓਟ ॥ ਦੇ ਤਜਉ ਬਿਖੁ ਕਾਮੀ ॥ ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥੩॥ ਰਸਨਾ ਗੁਣ ਗਾਵੈ ਹਰਿ ਤੇਰੇ ॥ ਮਿਟਹਿ ਕਮਾਤੇ ਅਵਗੁਣ ਮੇਰੇ ॥ ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥੪॥ ਚਰਨ ਕਮਲ ਜਪਿ ਬੋਹਿਥਿ ਚਰੀਐ ॥ ਸੰਤਸੰਗਿ ਮਿਲਿ ਸਾਗਰੁ ਤਰੀਐ ॥ ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥੫॥ ਦਾਸ ਦਾਸਨ ਕੋ ਕਰਿ ਲੇਹੁ ਗੋਪਾਲਾ ॥ ਕ੍ਰਿਪਾ ਨਿਧਾਨ ਮੌਤ ਦੀਨ ਦਇਆਲਾ ॥ ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥੬॥ ਮਨੁ ਤਨੁ ਅਰਪਿ ਧਰੀ ਉੱਤੇ ਹਰਿ ਆਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ ਪੈ ॥੭॥ ਜਲਿ ਥਲਿ ਪੂਰਨ ਅੰਤਰਜਾਮੀ ॥ ਘਟਿ ਘਟਿ ਰਵਿਆ ਅਛਲ ਸੁਆਮੀ ॥ ਭਰਮ ਭੀਤਿ ਖੋਈ ਗੁਰਿ ਪੂਰੈ ਮੈਂ ਦੀ ਏਕੁ ਰਵਿਆ ਸਰਬੰਗਨਾ ॥੮॥ ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥ ਦੇ ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥੯॥ ਛਾਤੀ ਸੀਤਲ ਮਨੁ ਤਨੁ ਠੰਢਾ ॥ ਜਨਮ ਮਰਣ ਕੀ ਮਿਟਦੀ ਡੰਝਾ ॥ ਕਰੁ ਗਹਿ ਕਾਢਿ ਲੀਏ ਭਿ ਅਪੁਨੈ ਅਮਿਓ ਧਾਰਿ ਦ੍ਰਿਸ਼ਟੰਗਨਾ ॥੧੦॥ ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ ਪ੍ਰਭੁ ਰਵਿਆ ਭ੍ਰਿਸ਼ਨ ਬੁਝੀ ਭਰਮੰਗਨਾ ॥੧੧॥ ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸੰਦੁ ॥ ਗੁਰ ਜਪੁ ਜਾਪਿ ਕ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥੧੨॥ ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ ਜੋ ਸੁਨਣਾ ਸੋ ਕਿ ਕਿ ਪ੍ਰਭ ਕੀ ਬਾਨੀ ॥ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥੧੩॥ ਜਾਚਕੁ ਜਾਚੈ ਤੁਮਹਿ ਅਰਾਧੀ॥ ਜੀ ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਨਾ ॥੧੪॥ 4
ਪੰਨਾ:Guru Granth Sahib Ji.pdf/1080
ਦਿੱਖ