ਪੰਨਾ:Guru Granth Sahib Ji.pdf/1082

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕਹਾਇਆ ॥ ਆਪੇ ਸੂਰਾ ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ਕਿ ॥੧੩॥ ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ ਨਾਮੁ ਵਸੈ ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ ਕਿ ਤਿਸਹਿ ਨ ਆਵੈ ਜਮੁ ਨੇੜਾ ॥੧੪॥ ਕੀਮਤਿ ਕਾਗਦ ਕਹੀ ਨ ਜਾਈ ॥ ਕਹੁ ਨਾਨਕ ਬੇਅੰਤ ਗੁਸਾਈ ॥ ਆਦਿ ਪੈਕ ਦੀ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥ ਤਿਸਹਿ ਸਰੀਕੁ ਨਾਹੀ ਰੇ ਕੋਈ ॥ ਕਿਸ ਹੀ ਬੁਤੈ ਜਬਾਬੁ ਦੇ ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦ll ਮਾਰੂ ਮਹਲਾ ੫ ॥ ਦੀ ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ । ਮਨੋਹਰ ਹਰਿ ਰੰਗਾ ॥੧॥ ਮੋਹਨ ਮਾਧਵ ਕਿ ਮੁਰਾਰੇ ॥ ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ ਜਗਜੀਵਨ . ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥ ਧਰਣੀਧਰ ਈਸ ਨਰਸਿੰਘ ਨਾਰਾਇਣ ॥ ਦਾੜਾ ਅਗੇ ਪ੍ਰਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥ ਸ੍ਰੀ ਰਾਮਚੰਦ ਜਿਸੁ ਰੂਪੁ ਨ ਚ ਦੀਕ ਰੇਖਿਆ ॥ ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ਐਡ ॥੪॥ ਭਗਤਿ ਵਛਲੁ ਅਨਾਥਹ ਨਾਥੇ ॥ ਗੋਪੀ ਨਾਥੁ ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥ ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦੁਪਤੀ ਲਜਾ ਨਿਵਾਰਿ ਉਧਾਰਣ ॥ ਕਮਲਾਕੰਤ ਪੰ ਕਰਹਿ ਕੰਤੂਹਲ ਅਨਦ ਬਿਨੋਦੀ ਨਿਸੰਗਾ ॥੬॥ ਅਮੋਘ ਦਰਸਨ ਆਜੂਨੀ ਸੰਭਉ ॥ ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥ ਰੰਗ ਬੈਕੁੰਠ ਕੇ ਵਾਸੀ ॥ ਮਛੁ ਕਛੁ ਕੂਰਮ ਆਗਿਆ ਅਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥ . ਕੇ ਨਿਹਾਰੀ ਨਿਰਵੈਰੁ ਸਮਾਇਆ ਧਾਰਿ ਖੇਲੁ ਚਤੁਰਭੁਜੁ ਕਹਾਇਆ ॥ ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਕ ਕਿ ਸਭ ਮੋਹੈਗਾ ॥੯॥ ਬਨਮਾਲਾ ਬਿਭੂਖਨ ਕਮਲ ਨੈਨ ॥ ਸੁੰਦਰ ਕੁੰਡਲ ਮੁਕਟ ਬੈਨ ॥ ਸੰਖ ਚਕੂ ਦਾ ਹੈ ਧਾਗੇ ਕਿ ਕਿ ਮਹਾ ਸਾਰਥੀ ਸਤਸੰਗਾ ॥੧੦ ਪੀਤ ਪੀਤੰਬਰ ਤ੍ਰਿਭਵਣ ਧਣੀ ॥ ਜਗੰਨਾਥੁ ਗੋਪਾਲੁ ਮੁਖਿ ਭਣੀ ॥ ਸਾਰਿੰਗਧਰ ਚੀਨ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥ ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ ਜਲਿ ਥਲਿ ਹੈ ਕਿ