ਪੰਨਾ:Guru Granth Sahib Ji.pdf/1083

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਹੀਐ ॥ ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ॥੧੨॥ਪਤਿਤ ਪਾਵਨ ਦੁਖ ਭੈ ਭੰਜਨੁ॥ ਕਿ ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥ ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥ · ਨਿਰੰਕਾਰੁ ਅਛਲ ਅਡੋਲੋ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਕਿ ਤੇ ਪਾਵੈ ॥੧੪॥ ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ ਤੇ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥ ਏਕ ਜੀਹ ਗੁਣ ਕਵਨ ਬਖਾਨੈ ॥ ਸਹਸ ਫਨੀ ਸੇਖ ਅੰਤੁ ਨ ਜਾਨੈ ॥ ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥ ਓਟ ਗਹੀ ਜਗਤ ਪਿਤ ਸਰਣਾਇਆ ॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥ ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮ ਪਦੁ ਕਿ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੯॥ ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ ਰਿਦੈ ਕਿ ਪਰਾਤੇ ॥ ਸਗਲ ਨਾਮ ਨਿਧਾਨ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥ ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਹੋ ਲਗਾ ॥੨੦॥ ਤੇਰੀ ਗਤਿ ਮਿਤਿ ਤੂਹੈ ਜਾਣਹਿ ॥ ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥ ਮਾਰੂ ਮਹਲਾ ੫ ॥ ਅਲਹ ਅਗਮ ਖੁਦਾਈ ਬੰਦੇ ॥ ਦੇ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੁਲ ਦਰਾ ॥੧॥ ਸਚੁ ॥ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸਰਾ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ॥ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਹਿ ਕਮਾਹੀ ॥ ਦਸ ਅਉਰਾਤ ਦੀ ਰਖਹੁ ਬਦ ਰਾਹੀ ॥ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੁਲ ਪਰਾ ॥੪॥ ਮਕਾ ਮਿਹਰ ਰੋਜਾ ਪੈ ਖਾਕਾ ॥ ਕੀਤੇ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥ ; ਜੋ