ਪੰਨਾ:Guru Granth Sahib Ji.pdf/1085

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤੇ ਵਿਰਲੇ ਕੇਈ ਸਾਲਕਾ ॥੫॥ ਆਦਿ ਅੰਤਿ ਮਧਿ ਪ੍ਰਭੁ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥ ਭ੍ਰਮੁ ਭਉ ਦੀ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥੬॥ ਊਤਮ ਬਾਣੀ ਗਾਉ ਗੋਪਾਲਾ ॥ ਸਾਧਸੰਗਤਿ ਕੀ ਮੈਂ ਮੰਗਹੁ ਰਵਾਲਾ ॥ ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥੭॥ ਸੰਤਾ ਕੀ ਇਹ ਰੀਤਿ ਦੇ ਤੇ ਨਿਰਾਲੀ ॥ ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ । ॥੮॥ ਜਹ ਦੇਖਾ ਤਹ ਅੰਤਰਜਾਮੀ ॥ ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥ ਸਿਮਰਿ ਸਿਮਰਿ ਜੀਵਹਿ ਤੇਰੇ ॥ ਦੇ ਦਾਸਾ ਬਨਿ ਜਲਿ ਪੂਰਨ ਥਾਲਕਾ ॥੯॥ ਤਤੀ ਵਾਉ ਨ ਤਾ ਕਉ ਲਾਗੈ ॥ ਸਿਮਰਤ ਨਾਮੁ ਅਨਦਿਨੁ ਜਾਗੈ ॥ ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥੧੦ll ਰੋਗ ਸੋਗ ਦੂਖ ਤਿਸੁ ਨਾਹੀ ॥ ਸਾਧਸੰਗਿ ਹਰਿ ਕੀਰਤਨੁ ਗਾਹੀ ॥ ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥੧੧॥ ਨਾਮ ਕਿ ਰਤਨੁ ਤੇਰਾ ਹੈ ਪਿਆਰੇ ॥ ਰੰਗਿ ਰਤੇ ਤੇਰੈ ਦਾਸ ਅਪਾਰੇ ॥ ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ਦੀਕ ॥੧੨॥ ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥ ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥ ਤਿਨ ਕੈ ਸੰਗਿ ਪਰਮ ਪਦੁ ਪੈਂਡ ਦੀ ਪਾਈ ਸਦਾ ਸੰਗੀ ਹਰਿ ਨਾਲਕਾ ॥੧੩॥ ਸਾਜਨੁ ਮੀਤੁ ਪਿਆਰਾ ਸੋਈ ॥ ਏਕੁ ਦ੍ਰਿੜਾਏ ਦੁਰਮਤਿ ਖੋਈ ॥ ਜੋ ਤੇ ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥੧੪॥ ਤੁਧੁ ਵਿਣੁ ਨਾਹੀ ਕੋਈ ਮੇਰਾ ॥ ਗੁਰਿ ਪਕੜਾਏ ਪ੍ਰਭ ਕੇ ਪੈਰਾ ॥ ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥੧੫॥ ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥ ਆਠ ਪਹਰ ਹਰਿ ਹਰਿ ਕਉ ਧਿਆਈ ॥ ਨਾਨਕ ਸੰਤ ਤੇਰੈ ਰੰਗਿ ਰਾਤੇ ਨਾ ਤੂ ਸਮਰਥੁ ਵਡਾਲਕਾ ॥੧੬॥੪॥੧੩॥ / ਮਾਰੂ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਕਿ ਚਰਨ ਕਮਲ ਹਿਰਦੈ ਨਿਤ ਧਾਰੀ ॥ ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਅੰਕ ਦੀ ਮਹਿ ਨਾਮੁ ਸੁਹਾਵਣਾ ॥੧॥ ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥ ਜੀਉ ਪਿੰਡੁ ਦੇ ਸਾਜਿ ਸਵਾਰੇ ॥ ਸਾਸਿ ਗਿਰਾਸਿ ਬੈਂਕ ਕਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥੨॥ ਜਾ ਤੇ ਬਿਰਥਾ ਕੋਊ ਨਾਹੀ ॥ ਆਠ ਪਹਰ ਹਰਿ ਰਖੁ ਮਨ ਮਾਹੀ ॥ ਤੇ