ਪੰਨਾ:Guru Granth Sahib Ji.pdf/1086

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥ ਚਾਰਿ ਪਦਾਰਥ ਅਸਟ ਦਸਾ ਸਿਧਿ ॥ ਨਾਮੁ ॥ ਨਿਧਾਨੁ ਸਹਜ ਸੁਖੁ ਨਉ ਨਿਧਿ ॥ ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥ ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥ ਜਨਮੁ ਪਦਾਰਥੁ ਜੀਤੁ ਪਰਾਣੀ ॥ ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥੫॥ ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥ ਪੂਰਨ ਪੂਰਿ ਰਹਿਆ ਦਿਨੁ ਰਾਤੀ ॥ ਜੋ ਜੋ ਜਪੈ ਦੇ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥੬॥ ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥ ਜਲਤਾ ਫਿਰੈ ਰਹੈ ਨਿਤ ਦੇ ਤਾਤਾ ॥ ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥੭॥ ਜੀਉ ਪ੍ਰਾਣ ਤਨੁ ਧਨੁ ਜਿਨਿ ਕੀ ਸਾਜਿਆ ॥ ਮਾਤ ਗਰਭ ਮਹਿ ਰਾਖਿ ਨਿਵਾਜਿਆ ॥ ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੁ ਸਿਰੈ ਨ ਲਾਵਣਾ ਹੋ ॥੮ ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥ ਘਟਿ ਘਟਿ ਵਸਹਿ ਸਭਨ ਕੈ ਨੇਰੇ ॥ ਹਾਥਿ ਹਮਾਰੈ ਕਛੂਐ ਨਾਹੀ ਕਿ ਕਿ ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥ ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥ ਤਿਸ ਹੀ ਪੁਰਖ ਨ ਵਿਆਪੈ ਚ ਨੂੰ ਮਾਇਆ ॥ ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥੧੦ll ਆਗਿਆ ਦੁਖ ਸੁਖ ਸਭਿ ਕੀਨੇ ॥ ਦੇ ਅੰਮ੍ਰਿਤ ਨਾਮੁ ਬਿਰਲੇ ਹੀ ਚੀਨੇ ॥ ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥੧੧॥ ਜੋ 1 ਸੋਈ ਭਗਤੁ ਸੋਈ ਵਡ ਦਾਤਾ ॥ ਸੋਈ ਪੂਰਨ ਪੁਰਖੁ ਬਿਧਾਤਾ ॥ ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ ॥ ਭਾਵਣਾ ॥੧੨॥ ਮਿਰਤੁ ਦੂਖ ਸੁਖ ਲਿਖਿ ਪਾਏ ॥ ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥ ਸੋਈ ਹੋਇ ਜਿ ਆ ਕਰਤੇ ਭਾਵੈ ਕਹਿ ਕੇ ਆਪੁ ਵਞਾਵਣਾ ॥੧੩॥ ਅੰਧ ਕੂਪ ਤੇ ਸੇਈ ਕਾਢੇ ॥ ਜਨਮ ਜਨਮ ਕੇ ਟੂਟੇ ਗਾਂਢੇ ॥ ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੁ ਗੋਬਿੰਦੁ ਧਿਆਵਣਾ ॥੧੪॥ ਤੇਰੀ ਕੀਮਤਿ ਕਹਣੁ ਨ ਜਾਈ ॥ ਅਚਰਜ ਰੂਪੁ ਵਡੀ ਵਡਿਆਈ ॥ ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥੧੫॥੧॥ દર વ8ારરારકારાવ8ાઈરશા. ਮਾਰੂਵਾਰ ਮਹਲਾ ੩ ੴ ਸਤਿਗੁਰ ਪ੍ਰਸਾਦਿ॥ ਸਲੋਕੁ ਮਃ ੧॥ ਕਿ ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਯੋ ਜਾਇ ॥ ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥ ਹੈ