ਪੰਨਾ:Guru Granth Sahib Ji.pdf/1087

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥ ਮੋਲਿ ਅਮੋਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥ ਵੀ ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥ ਮਃ ੪ ॥ ਨਾਮ ਵਿਹੂਣੇ ਭਰਮਹਿ ਆਵਹਿ ਜਾਵਹਿ ਨੀਤ ॥ ਕਿ ਇਕਿ ਬਾਂਧੇ ਇਕਿ ਢਾਲਿਆ ਇਕਿ ਸੁਖੀਏ ਹਰਿ ਪ੍ਰੀਤਿ ॥ ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥੨॥ ਪੰਨੇ ਪਉੜੀ ॥ ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥ ਦੂਜਾ ਭਮੁ ਗਤੁ ਕਟਿਆ ਮੋਹੁ ਲੋਭੁ ਅਹੰਕਾਰਾ ॥ ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥ ਸਚ ਸੰਜਮਿ ਮਤਿ ਉਤਮਾ ਹਰਿ ਲਗਾ ਪਿਆਰਾ ॥ ਸਭੁ ॥ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥੧॥ ਸਲੋਕੁ ਮਃ ੩ ॥ ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਨਾ ਕਰੇ ਪਿਆਰੁ ॥ ਸਤਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ ॥ ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ ਉਧਾਰੁ ॥ ਗੁਣਾ ਕੀ ਰਾਸਿ ਸੰਨ੍ਹੇ ਅਵਗਣ ਕਢੈ ਵਿਡਾਰਿ ॥ਨਾਨਕ ਮਿਲਿਆ ਸੋ ਜਾਣੀਐ ਗੁਰੂ ਨ ਛੋਡੈ ਆਪਣਾ ਏ ਇੱਕ ਦੂਜੇ ਨ ਧਰੇ ਪਿਆਰੁ ॥੧॥ ਮਃ ੪॥ ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ॥ ਗੁਰ ਕੈ ਸਬਦਿ ਸੰਤੋਖੀਆ ਕੇ ਨਾਨਕ ਬਿਗਸਾ ਨਾਇ ॥੨॥ ਮਃ ੪ ॥ ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ ॥ ਠਾਕ ਨ ਸਚੈ ਬੋਹਿਥੈ ਕਿ 1 ਜੇ ਗੁਰੂ ਧੀਰਕ ਦੇਇ ॥ ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ ॥ ਨਾਨਕ ਨਦਰੀ ਪਾਈਐ ਦਰਗਹ ਚਲੈ ਮਾਨੁ ॥੩॥ ਪਉੜੀ ॥ ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥ ਸਚੇ ਤਖਤਿ ਬੈਠਾ ਨਿਆਉ ਕਰਿ ਸਤਸੰਗਤਿ ਮੇਲਿ ਮਿਲਾਈ ॥ ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ ॥ ਐਥੈ ਸੁਖਦਾਤਾ ॥ ਮਨਿ ਵਸੈ ਅੰਤਿ ਹੋਇ ਸਖਾਈ ॥ ਹਰਿ ਸਿਉ ਪ੍ਰੀਤਿ ਉਪਜੀ ਗੁਰਿ ਸੋਝੀ ਪਾਈ ॥੨॥ ਸਲੋਕੁ ਮਃ ੧॥ ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥ ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥ ਸਤਿਗੁਰੁ ਸਾਚਾ ਮਨਿ ਵਸੈ . ਦੇ ਸਾਜਨੁ ਉਤ ਹੀ ਠਾਇ ॥ ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥੧॥ ਮਃ ੩ ॥ ਆਪੇ ਕਰਣੀ ਕਾਰ ਨੂੰ ਕਿ ਆਪਿ ਆਪੇ ਕਰੇ ਰਜਾਇ ॥ ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥ ਨਾਨਕ ਚਾਨਣੁ ਗੁਰ ਮਿਲੇ ਦੁਖ ਦੀਓ ਕਿ ਬਿਖੁ ਜਾਲੀ ਨਾਇ ॥੨॥ ਪਉੜੀ ॥ ਮਾਇਆ ਵੇਖਿ ਨ ਭੁਲੁ ਤੁ ਮਨਮੁਖ ਮੂਰਖਾ ॥ ਚਲਦਿਆ ਨਾਲਿ ਨ ਚਲਈ ਕਿ ਸਭੁ ਝੂਠੁ ਦਰਬੁ ਲਖਾ ॥ ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥ ਗੁਰ ਪਰਸਾਦੀ ਉਬਰੇ