ਪੰਨਾ:Guru Granth Sahib Ji.pdf/109

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਬਿਨਸਿਆ ਭਮੁ ਭਉ ਧੀਠਾ ਜੀਉ ॥੪॥੪੨॥੪੯॥ ਮਾਂਝ ਮਹਲਾ ੫ ॥ ਝੂਠਾ ਮੰਗਣੁ ਜੇ ਕੋਈ ਮਾਗੈ ॥ ਤਿਸ ਕ ਕਉ ਮਰਤੇ ਘੜੀ ਨ ਲਾਗੈ ॥ ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥ ਪ੍ਰੇਮ ਭਗਤਿ ਦੇ ਕਿ ਜਿਸ ਕੈ ਮਨਿ ਲਾਗੀ ॥ ਗੁਣ ਗਾਵੈ ਅਨਦਿਨੁ ਨਿਤ ਜਾਗੀ ॥ ਬਾਹ ਪਕੜਿ ਤਿਸੁ ਸੁਆਮੀ ਮੇਲੇ ਜਿਸ ਕੈ ਮਸਤਕਿ ਕਿ ਲਹਣਾ ॥੨॥ ਚਰਨ ਕਮਲ ਭਗਤਾਂ ਮਨਿ ਵੁਠੇ ॥ ਵਿਣੁ ਪਰਮੇਸਰ ਸਗਲੇ ਮੁਠੇ ॥ ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ॥੩॥ ਊਠਤ ਬੈਠਤ ਹਰਿ ਹਰਿ ਗਾਈਐ ॥ ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥ ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫ollo ਰਾਗੁ ਮਾਝ ਅਸਟਪਦੀਆ ਮਹਲਾ ੧ਘਰੁ ੧ ੴ ਸਤਿਗੁਰ ਪ੍ਰਸਾਦਿ॥ ਸਬਦਿ ਰੰਗਾਏ ਹੁਕਮਿ ਸਬਾਏ॥ਸਚੀ ਦਰਗਹ ਮਹਲਿ ਬੁਲਾਏ॥ਸਚੇ ਦੀਨ ਇੱਕ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥ ਤੇ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ ॥ ਨਾ ਕੋ ਮੇਰਾ ਹਉ ਕਿਸੁ ਕੇਰਾ ॥ ਜੋ ਸਾਚਾ ਠਾਕੁਰੁ ਤ੍ਰਿਭਵਣ ਮੇਰਾ ॥ ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥ ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ ਗੁਰ ਕੈ ਸਬਦਿ ਨਾਮਿ ਨੀਸਾਣੈ ॥ ਸਭਨਾ ਕਾ ਦਰਿ ਲੇਖਾ ਸਚੈ ਤੇ ਛੂਟਸਿ ਨਾਮਿ ਸੁਹਾਵਣਿਆ ॥੩॥ ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥ ਸਾਕਤ ਕੁੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ ਆਵੈ ਜਾਵੈ ॥ ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥ ਪੇਈਅੜੈ ਪਿਰੁ ਜਾਤੋ ਮੈ ਨਾਹੀ ॥ ਝੂਠਿ ਵਿਛੁੰਨੀ ਰੋਵੈ ਧਾਹੀ ॥ ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣ ਬਖਸਾਵਣਿਆ ਨੇ ਜੀਵ ॥੬॥ ਪੇਈਅੜੈ ਜਿਨਿ ਜਾਤਾ ਪਿਆਰਾ ॥ ਗੁਰਮੁਖਿ ਬੂਝੈ ਤਤੁ ਬੀਚਾਰਾ ॥ ਆਵਣੁ ਜਾਣਾ ਠਾਕਿ ਬੈਂਕ ਕਿ ਰਹਾਏ ਸਚੈ ਨਾਮਿ ਸਮਾਵਣਿਆ ॥੭॥ ਗੁਰਮੁਖਿ ਬੁਝੈ ਅਕਥੁ ਕਹਾਵੈ ॥ ਸਚੇ ਠਾਕੁਰ ਸਾਚੋ ਭਾਵੈ ॥ ਕਿ ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥l ਮਾਝ ਮਹਲਾ ੩ ਘਰੁ ੧॥ ਕਰਮੁ ਹੋਵੈ