ਪੰਨਾ:Guru Granth Sahib Ji.pdf/1090

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸੋਇ ॥੨॥ ਪਉੜੀ ॥ ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥ ਸਕਤੀ ਕਿਨੈ ਨ ਪਾਇਓ ਫਿਰ . ਕਿ ਜਨਮਿ ਬਿਨਾਸਾ ॥ ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸਿ ਗਿਰਾਸਾ ॥ ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਕਿ ਦਾਸਾ ॥ ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥ ਸਲੋਕੁ ਮਃ ੩ ॥ ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵ ਖੰਡ ਮਧੇ ਪੁਜੀਆ ਅਪਣੈ ਜਿ ਵੀਚਾਰਿ ॥ ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਤੇ ਭਿਟੈ ਨ ਕੋਇ ॥ ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥੧॥ ਮਃ ੩ ॥ ਆਪਿ ਉਪਾਏ ਕਰੇ ਆਪਿ ਆਪੇ ਨਦਰਿ ॥ ਕਰੇਇ ॥ ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥੨॥ ਪਉੜੀ ॥ ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ . ਦੇ ਸੁਝੈ ॥ ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥ ਗੁਰ ਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ ॥ ਸੋ 2 ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥ ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥੧੧॥ ਕਿ ਸਲੋਕੁ ਮਃ ੧॥ ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥ ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥ ਕਿ ਕੇ ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥ ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥ ਮਃ ੧॥ ਕਿ ਕੇ ਅਲਗਉ ਹੋਇ ਮਧੂਕੜਉ ਸਾਰੰਗਪਾਣਿ ਸਬਾਇ ॥ ਹੀਰੇ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥੨॥ ਪਉੜੀ ॥ : ਮਨਮੁਖ ਕਾਲੁ ਵਿਆਪਦਾ ਮੋਹ ਮਾਇਆ ਲਾਗੇ ॥ ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥ ਫਿਰਿ ਵੇਲਾ ਦੇ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥ ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥ ਸਭ ਤੇਰੀ ਤੁਧੁ ਛਡਾਵਣੀ ਦੇ ਸਭ ਤੁਧੈ ਲਾਗੇ ॥੧੨॥ ਸਲੋਕੁ ਮਃ ੧॥ ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥ ਕਾਲਰੁ ਦਸਿ ਸਰੁ ਲਾਘਣਉ ਲਾਭੁ ਨ ਪੂੰਜੀ ਸਾਥਿ ॥੧॥ ਮਃ ੧॥ ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥ ਨਾਨਕ ਵਖਰੁ ਨ ਨੂੰ ਨਿਰਮਲਉ ਧੰਨੁ ਸਾਹੁ ਵਾਪਾਰੁ ॥੨॥ ਮਃ ੧॥ ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥ ਮਾਥੈ ਊਭੈ ਜਮੁ ਨ ਕਿ ਮਾਰਸੀ ਨਾਨਕ ਮੇਲਣੁ ਨਾਮਿ ॥੩॥ ਪਉੜੀ ॥ ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥ ਇਕਿ ਆਪੇ ਪੰਚ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥ ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ ॥ ਇਕਨੀ ਸੁਣਿ ਕੈ ਤੇ ਦੀ ਮੰਨਿਆ ਹਰਿ ਊਤਮ ਕਾਮੁ ॥ ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥੧੩॥ ਸਲੋਕੁ ਮਃ ੧॥ ਕਿ