ਪੰਨਾ:Guru Granth Sahib Ji.pdf/1094

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਪੜੈ ਗੁਰ ਕੈ ਸਬਦਿ ਵੀਚਾਰਿ॥ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ॥ਅਗੈ ਜਾਤਿ ਨ ਪੁਛੀਐ ॥ ਕਰਣੀ ਸਬਦੁ ਹੈ ਸਾਰੁ ॥ ਹੋਰੁ ਕੂੜੁ ਪੜਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥ ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥ ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥੨॥ ਪਉੜੀ ॥ ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਚਾ ॥ ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥ ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥ ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥ ਜਿਉ ਦੇ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ॥ ਮਾਰੂ ਵਾਰ ਮਹਲਾ ੫ ਡਖਣੇ ਮ: ੫ ੴ ਸਤਿਗੁਰ ਪ੍ਰਸਾਦਿ॥ ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥੧॥ ਮਃ ੫ ॥ ਨੀਰੁ ਮੁੱਕ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥ ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥੨॥ ਮਃ ੫ ॥ ਦੇ ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ॥ਕਾਜਲੁ ਹਾਰੁ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥੩॥ ਪਉੜੀ ॥ ਜੀ ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ ਬ੍ਰਹਮਾ ਬਿਸਨੁ ਮਹੇਸੁ ਤੈ ਗੁਣ ਬਿਸਥਾਰਿਆ ॥ ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਦੇ 1 ਸਵਾਰਿਆ ॥ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥ ਡਖਣੇ ਮਃ ੫ ॥ ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥੧॥ ਮਃ ੫ ॥ ਦੁਰਜਨ ਤੁ ਜਲੁ ਭਾਹੜੀ ਕੇ ਵਿਛੋੜੇ ਮਰਿ ਜਾਹਿ ॥ ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥ ਮਃ ੫ ॥ ਦੁਰਜਨੁ ਦੂਜਾ ਭਾਉ ਏਕ ਕ ਹੈ ਵੇਛੋੜਾ ਹਉਮੈ ਰੋਗੁ ॥ ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥ ਪਉੜੀ ॥ ਤੁ ਅਗਮ ਅੰਕ ਕਿ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ ਦੀ ਮੈ ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਚ