ਪੰਨਾ:Guru Granth Sahib Ji.pdf/1104

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥ ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥ ਜਉ . ਕਿ ਤੁਮ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਕ ਕੇ ਭਰਮਾਵਹੁ ॥੧॥ ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥ ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਤੇ ਤੇ ਪਾਈ ਹੈ ॥੧॥ ਰਹਾਉ ॥ ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥ ਅਬ ਤਉ ਬਿਮਲ ਭਏ ਦੇ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥ ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥ ਕਾਹੇ ਕੀਜਤੁ ਹੈ ਮਨਿ ਭਾਵਨੁ ॥ ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥ ਕਾਲੁ ਅਕਾਲੁ ਖਸਮ ਕਾ ਕੀਨਾ ਇਹੁ ਪਰਪੰਚੁ ਬਧਾਵਨੁ ॥ ਕਹਿ ਕਬੀਰ ਤੇ ਅੰਤੇ ਮੁਕਤੇ ਜਿਨ ਹਿਰਦੈ ਰਾਮ ਰਸਾਇਨੁ ॥੨॥੬॥ ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ ਨੈਨੂ ਨਕਟੂ ਵਲੂ ਰਸਪਤਿ ਕਿ ਇੰਦੀ ਕਹਿਆ ਨ ਮਾਨਾ ॥੧॥ ਬਾਬਾ ਅਬ ਨ ਬਸਉ ਇਹ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਕੁ ਨਾਉ ॥੧॥ ਰਹਾਉ ॥ ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ਪੰਚ ਕਿਸਾਨਵਾ ਭਾਗਿ ਗਏ ਲੈ ਕੇ ਦੀ ਬਾਧਿਓ ਜੀਉ ਦਰਬਾਰੀ ॥੨॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ ਬਖਸਿ * ਬੰਦੇ ਕਉ ਬਹੁਰਿ ਨ ਭਉਜਲਿ ਫੇਰਾ॥੩॥੭॥ ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ॥ ॥ ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥ ਸਹੁ ਹਦੂਰਿ ਦੇਖੇ ਤਾਂ ਭਉ ਪਵੈ ਬੈਰਾਗੀਅੜੇ ॥ ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥ ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ਪਾਖੰਡਿ ਕਰਤਾ ਸਭੁ ਲੋਕੁ ਵਣਾਹੰਬੈ ॥੩॥ ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ ਤ ਕ ॥੪ll ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥ ਸਤਿਗੁਰ ਬਿਨੁ ਕਿ ਕਿ ਬੈਰਾਗੁ ਨ ਹੋਵਈ ਬੈਰਾਗੀਅੜੇ ॥ ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥ ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥ ਐ ਸਹਜੇ ਪਾਵੈ ਸੋਇ ਵਣਾਹੰਬੈ ॥੭॥ ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥ ਮੋ ਕਉ ਭਉਜਲੁ ਪਾਰਿ ਕੇ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ