ਪੰਨਾ:Guru Granth Sahib Ji.pdf/1107

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ੧ਓ ਸਤਿਗੁਰ ਪ੍ਰਸਾਦਿ॥ ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰ ਦੇਹਿ ਸੁ ਤੂ ਭਲਾ ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਨ ਕਿ ਪੀਵਾਂ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾ ਧਨ ਤੂ ਸੁਣਿ ਚ ਕ ਆਤਮ ਰਾਮਾ ॥੧॥ ਬਾਬੀਹਾ ਪਿਉ ਬੋਲੇ ਕੋਕਿਲ ਬਾਣੀਆ ॥ ਸਾ ਧਨ ਸਭਿ ਰਸ ਚੋਲੇ ਅੰਕਿ ਸਮਾਣੀਆ ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ • ਵਾਸੁ ਮੁਰਾਰੇ ॥ ਸਭ ਤੇਰੀ ਤੂੰ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥੨॥ ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ ਦੀ ਨ ਬੀਸਰੈ ॥ ਕਿਉ ਘੜੀ ਬਿਮਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ॥ ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ . ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥੩॥ ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ . ਕਿ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ ਘਰਿ ਕਿ ਕਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਨਵ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਕਿ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥੪॥ ਚੇਤੁ ਬਸੰਤੁ ਭਲਾ ਭਵਰ ਨੇ