ਪੰਨਾ:Guru Granth Sahib Ji.pdf/1108

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਕੇ ਕਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੇ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥ ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਤੇ ਦੇ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਚੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਨੂੰ ਪਛਾਨਾ ॥ ਨਾਨਕ ਵੈਸਾਖੀ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥ ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੇ ਗੁਣ ਸਾਰੀ ਪ੍ਰਭ ਕੇ ਨ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਕਿ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੇ ਗੁਣ ਗਹਿਲੀ ॥੭॥ ਆਸਾੜੁ ਭਲਾ ਸੂਰਜੁ ਗਗਨਿ ਕਿ ਕੇ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ॥ ਰਥੁ ਫਿਰੈ ਕਿ ਦੀ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਪੰਨੇ ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮ll ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਦੇ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ , ਨ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥ ਭਾਦਉ ਭਰਮਿ ਭੁਲੀ ਭਰਿ ਕਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਨੂੰ ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ ਕੇ ਕਿ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦ll ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ ਦੇ