ਪੰਨਾ:Guru Granth Sahib Ji.pdf/1109

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੁਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੇ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ਦਹ ਦਿਸਿ ਸਾਖ ਹਰੀ ਹਰੀਆਵਲ ਕਿ ਸਹਜਿ ਪਕੈ ਸੋ ਮੀਠਾ ॥ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥ ਕਤਿਕਿ ਕਿਰਤੁ ਪਇਆ ਨ ਜੋ ਪ੍ਰਭ ਭਾਇਆ ॥ਦੀਪਕੁ ਸਹਜਿ ਬਲੈ ਤਤਿ ਜਲਾਇਆ॥ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ * ਅਵਗਣ ਮਾਰੀ ਮਰੈ ਨ ਸੀਝੈ ਗੁਣ ਮਾਰੀ ਤਾ ਮਰਸੀ॥ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਨ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥ ਪੋਖਿ ਤੁਖਾਰੁ ਪੜੈ ਵਣੁ ਤਿਣੁ ਰਸੁ ਕਿ ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਤੇ ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਜੋ ਦੀ ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥ ਮਾਘਿ ਪੁਨੀਤ ਭਈ ਤੋਂ ਤੇ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਦੇ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥ ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ . ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਕ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ ਬ ਦਸ ਮਾਹ ਰੁਤੀ ਮੰਚ ਕਿ ਥਿਤੀ ਵਾਰ ਭਲੇ ॥ ਘੜੀ ਮੁਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਤੋਂ ਬਿਧਿ ਜਾਣੈ ॥ ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਦੇ