ਪੰਨਾ:Guru Granth Sahib Ji.pdf/1113

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥ ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥ ਕਿ ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥ ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥ ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਤੋਂ ਖਾਵਹੀ ਰਾਮ ॥ ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ ਗੁਣ ਗਾਇ ਰਾਮ ਰਸਾਇ ਰਸੀਅਹਿ ਤੇ ਗੁਰ ਗਿਆਨ ਅੰਜਨੁ ਸਾਰਹੇ ॥ ਤੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ ਭੈ ਕਾਟਿ ਨਿਰਭਉ ਤਰਹਿ ਕੇ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥ ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਨ ਚੁਕਾਇਸੀ ਰਾਮ ॥ ਧਨੁ ਸੰਚਿ ਹਰਿ ਹਰਿ ਨਾਮੁ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ ਮੈਲੁ ਪਰਹਰਿ ਸਬਦਿ ਨਕ ਕਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥ ਹਰਿ ਕੀ ਦੇ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥ ਏ ਮਨ ਮੇਰਿਆ ਬਿਨੁ ਪਉੜੀਆ ਦੇ ਦੀ ਮੰਦਰਿ ਕਿਉ ਚੜੈ ਰਾਮ ॥ ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੇ ਰਾਮ ॥ ਪਾਰਿ ਸਾਜਨੁ ਅਪਾਰੁ ਪ੍ਰੀਤਮ ਗੁਰ ਸਬਦ ਸੁਰਤਿ ਲੰਘਾਵਏ ॥ ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਉ ॥੫॥੬॥ | ਤੁਖਾਰੀ ਛੰਤ ਮਹਲਾ ੪ ੴ ਸਤਿਗੁਰ ਪ੍ਰਸਾਦਿ॥ ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ ਕਿ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਕਿ ਕਿ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥ ਐ ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥ ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ