ਪੰਨਾ:Guru Granth Sahib Ji.pdf/1115

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨਿ ਚਿਤਿ ਇਕੁ ਅਰਾਧਿਆ ॥ ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਕਿ ਸੇਵਿਆ ਗੁਰਮਤਿ ਹਰੇ ॥੩॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ਹਮਰੈ ਕਿ ਤੇ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ॥ ਲੇਖਾ ਛੁਟਕਿ ਗਇਆ ॥ ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ਨਾਨਕ ਦੇ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਨਾ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥ ਤੁਖਾਰੀ ਮਹਲਾ ੪ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਟਿ ਨਾਥੁ ॥ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ ਜਿਨ ਕਉ ਧੁਰਿ ਹਰਿ ਲਿਖਿਆ ਕਿ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਕੇ ਦੀਕ ਜਾਪਿਆ ॥ ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਟਿ ਨਾਥੁ ॥੧॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ਜਿਨ ਨੂੰ ਪਿ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ : 1 ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ॥ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ॥੨॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਣਿ ਤ੍ਰਿਭਵਣਿ ਸਭ ਸਟਿ ਮੁਖਿ ਹਰਿ ਨੂੰ ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ ਧੰਨੁ ਧਨੁ ਹਰਿ ਨ ਕ ਸੰਤੁ ਸਾਧੂ ਜੋ ਹਰਿ ਪ੍ਰਭੁ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ ਅੰਕ ਕਿ ਤੁ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਤੋਂ ਕੇ ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ ਹਿਰਦੈ

        • ਰਾਹਾਹਾਰਾਜਾ ** ** * * * * * * * *