ਪੰਨਾ:Guru Granth Sahib Ji.pdf/1116

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕਿ ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ॥ਤੇਰੀ ਭਗਤਿ ਭੰਡਾਰ ਅਸੰਖ ਦੀ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥ ਤੁਖਾਰੀ ਮਹਲਾ ੪ ॥ ਨਾਵਣੁ ਪੁਰਬੁ ਅਭੀਚੁ ਗੁਰ ਤੇ ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ ॥ ਦੇ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਕੀ ਦੇ ਦਰਸੁ ਭਇਆ ॥੧॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ ਖਿਨੁ ਖਿਨੁ ਜੋ ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ ਨੂੰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ ਮੈਚ ਕਿ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ 4 ਦੀ ਖਬਰਿ ਭਈ ਸੰਸਾਰਿ ਆਏ ਤੇ ਲੋਆ ॥ ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥ ਜਿਨ ਤੋਂ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ 1 ਕਰਿ ਗਏ ਗੋਸਟਿ ਢੋਆ ॥ ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥ ਦੁਤੀਆ ਜਮੁਨ ਗਏ 1. ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੇ ਲੰਘਾਇ ਦੀਆ ॥ ਸਭ ਛੁਟੀ ਸਤਿਗੁਰੁ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਨ ਨੂੰ ਜਾਗਾਤੀ ਨੇੜਿ ਨ ਆਇਆ ॥ ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥ ਕ ਕਿ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਕਿ ਕਿ ਭਇਆ ॥ ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢ ਦਾਮੁ ਕਿਛੁ ਕਿ ਦੀ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣ ਪਈ ॥ ਭਾਈ ਹਮ ਕਰਹੁ ਕਿਆ ਕਿਸੁ ਪਾਸਿ ਮਾਂਗਹ ਸਭ ਤੋਂ