ਪੰਨਾ:Guru Granth Sahib Ji.pdf/1119

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥ ਜਨ ਨਾਨਕ ਕਉ ਮੈ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ॥੨॥੧॥੨॥0 | ਕੇਦਾਰਾ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ॥ ਦੀ ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥ ਦਰਸਨ ਪਿਆਸ ਲੋਚਨ ਦੇ ਤਾਰ ਲਾਗੀ ॥ ਬਿਸਰੀ ਤਿਆਸ ਬਿਡਾਨੀ ॥੧॥ ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥ ਕੇਦਾਰਾ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ॥ ਕਿ ਦੀਨ ਬਿਨਉ ਸੁਨੁ ਦਇਆਲ ॥ ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥ ਰਾਖੁ ਹੋ ਕਿਰਪਾਲ ॥ ਦੀਕ ਰਹਾਉ ॥ ਅਨਿਕ ਜਤਨ ਗਵਨੁ ਕਰਉ ॥ ਖਟੁ ਕਰਮ ਜੁਗਤਿ ਧਿਆਨੁ ਧਰਉ ॥ ਉਪਾਵ ਸਗਲ ਕਰਿ ਬੈਂਕ ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥ ਸਰਣਿ ਬੰਦਨ ਕਰੁਣਾ ਪਤੇ ॥ ਭਵ ਹਰਣ ਹਰਿ ਹਰਿ ਹਰਿ ਹਰੇ ॥ ਏਕ ਤੂਹੀ ਦੀਨ ਦਇਆਲ ॥ ਪ੍ਰਭ ਚਰਨ ਨਾਨਕ ਆਸਰੋ ॥ ਉਧਰੇ ਭ੍ਰਮ ਮੋਹ ਸਾਗਰ ॥ ਲਗਿ । ਦੇ ਸੰਤਨਾ ਪਗ ਪਾਲ॥੨॥੧॥੨॥ | ਕੇਦਾਰਾ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ॥ : ਸਰਨੀ ਆਇਓ ਨਾਥ ਨਿਧਾਨ ॥ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥ ਜੋ ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥ ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਦੀਕ ਬਖਾਨ ॥੧॥ ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥ ਨਾਨਕ ਕਉ ਹਰਿ ਕੈ ਰੰਗਿ ਬੈਂਕ ਕਿ ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥ ਕੇਦਾਰਾ ਮਹਲਾ ੫ ॥ ਹਰਿ ਕੇ ਦਰਸਨ ਕੋ ਮਨਿ ਚਾਉ ॥ ਕਿ ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥ ਕਰਉ ਸੇਵਾ ਸਤ ਪੁਰਖ ਪਿਆਰੇ