ਪੰਨਾ:Guru Granth Sahib Ji.pdf/1122

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਕੇ ਨਾਮ ਕੀ ਮਨ ਰੁਚੈ ॥ ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥ ਸੰਤ ਮਾਰਗਿ ਚਲਤ ਨੇ ਦੀ ਪ੍ਰਨੀ ਪਤਿਤ ਉਧਰੇ ਮੂਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥ ਚਰਨ ਕਮਲ ਧਿਆਨ ਨ ਭੀਤਰਿ ਘਟਿ ਘਟਿ ਸੁਆਮੀ ਸੁਝੈ ॥ ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥ | ਕੇਦਾਰਾ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥ ਪੂਰਿ ਰਹਿਆ ਸਰਬ ਮੈ ਸੋ ਪੁਰਖੁ ਬਿਧਾਤਾ ॥ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥ ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥ ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥ ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ॥ ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥ ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਕਿ ਦੀਕ ਜਾਹੀ ॥ ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ ॥ ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥ ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ।।੨॥ ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥ ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥ ਹਰਿ ਬਿਨੁ ਹੈ ਤੇ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥ ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਹੁ ਨ ਜਾਇ ਨਿਖੇਧਿਆ ॥ ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥ ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥ ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥ ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ॥ ਪੰਚ ॥ ਭਗਤਿ ਵਛਲੁ ਸੁਨਿ ਅੰਚਲੁ ਗਹਿਆ ਘਟਿ ਘਟਿ ਪੁਰ ਸਮਾਨਿਆ ॥ ਸੁਖ ਸਾਗਰੁ ਪਾਇਆ ਸਹਜ ਨੇ ਸੁਭਾਇਆ ਜਨਮ ਮਰਨ ਦੁਖ ਹਾਰੇ ॥ ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥ ਇ ਦੀ ਜੋ ਜੋ ਬਹੁਤ ਗਲਤੀਆਂ ਹਨ ।