ਪੰਨਾ:Guru Granth Sahib Ji.pdf/1125

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਾਗੁ ਭੈਰਉ ਮਹਲਾ ੧ ਘਰੁ ੧ਚਉਪਦੇ ੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ | ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਨੂੰ ਤੁਝ ਤੇ ਬਾਹਰਿ ਕਿਛੁ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥ ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥ ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਕਿ ਅਰਦਾਸਿ ॥੨॥ ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥ ਕਰੇ ਕਰਾਏ ਜਾਣੈ ਚ ਕਿ ਆਪਿ॥ਨਾਨਕ ਦੇਖੈ ਥਾਪਿ ਉਥਾਪਿ॥੪॥੧॥ l m ੴ ਸਤਿਗੁਰ ਪ੍ਰਸਾਦਿ॥ ਤੇ ਰਾਗੁ ਭੈਰਉ ਮਹਲਾ ੧ ਘਰੁ ੨॥ ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦਿਕ ਬ੍ਰਹਮਾਦਿ ਤਰੇ ॥ ਸਨਕ ਸਨੰਦਨ ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥੧॥ ਭਵਜਲੁ ਬਿਨੁ ਸਬਦੈ ਕਿਉ ਤਰੀਐ ॥ ਨਾਮ ਬਿਨਾ ਜਗੁ ਦੇ ਰੋਗਿ ਬਿਆਪਿਆ ਦੁਬਿਧਾ ਡੁਬਿ ਡੂਬਿ ਮਰੀਐ ॥੧॥ ਰਹਾਉ ॥ ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ ॥ ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥੨॥ ਮਨੁ ਰਾਜਾ ਮਨੁ ਮਨ ਤੇ ਮਾਨਿਆ ਮਨਸਾ ਮਨਹਿ ਸਮਾਈ ॥ ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥੩॥ ਕਿ ਸੰਤ ਗੁਰ ਤੇ ਮਨੁ ਮਾਰਿਆ ਸਬਦੁ ਵੀਚਾਰਿਆ ਤੇ ਵਿਰਲੇ ਸੰਸਾਰਾ ॥ ਨਾਨਕ ਸਾਹਿਬੁ ਭਰਿਪੁਰਿ ਲੀਣਾ ਸਾਚ ਕਿ ਕਿ ਸਬਦਿ ਨਿਸਤਾਰਾ ॥੪॥੧॥੨॥ ਭੈਰਉ ਮਹਲਾ ੧ ॥ ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ ਕਿ ਦੀ ਸਿਰਿ ਕਾਲੋ ॥ ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥੧॥ ਪ੍ਰਾਣੀ ਹਰਿ ਜਪਿ ਜਨਮੁ ਗਇਓ ॥