ਪੰਨਾ:Guru Granth Sahib Ji.pdf/1133

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥ ਭੈਰਉ ਮਹਲਾ ੩ ॥ ਮੇਰੀ ਪਟੀਆ ਕਿ ਲਿਖਹੁ ਹਰਿ ਗੋਵਿੰਦ ਗੋਪਾਲਾ ॥ ਦੂਜੈ ਭਾਇ ਫਾਥੇ ਜਮ ਜਾਲਾ ॥ ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ ਹਰਿ ਕਿ ਸੁਖਦਾਤਾ ਮੇਰੈ ਨਾਲਾ ॥੧॥ ਗੁਰ ਉਪਦੇਸਿ ਲਾਦੁ ਹਰਿ ਉਚਰੈ ॥ ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥ ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥ ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ ਪ੍ਰਹਿਲਾਦੁ ਕਹੈ ਪਰ ਦੇ ਸੁਨਹੁ ਮੇਰੀ ਮਾਇ ॥ ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥ ਸੰਡਾ ਮਰਕਾ ਸਭਿ ਜਾਇ ਪੁਕਾਰੇ ॥ ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ ਦੁਸਟ ਸਭਾ ਮਹਿ ਮੰਤ੍ਰ ਪਕਾਇਆ ॥ਪ੍ਰਲਾਦ ਕਾ ਰਾਖਾ ਹੋਇ ਰਘੁਰਾਇਆ ॥੩॥ ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ ਹਰਿ ਤੇਰਾ ਕਹਾ ਤੁਝੁ ਲਏ ਉਬਾਰਿ॥ ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮ ਉਪਾੜਿ ॥ ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ਕੇ ॥੪॥ ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ਪ੍ਰਲਾਦ ਜਨ ਕੇ ਇਕੀਹ ਕੁਲ ਉਧਾਰੇ ॥ ਗੁਰ ਕੈ ਸਬਦਿ ਮੌਕੇ ਕੇ ਹਉਮੈ ਬਿਖੁ ਮਾਰੇ ॥ ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥ ਭੈਰਉ ਮਹਲਾ ੩ ॥ ਆਪੇ ਦੈਤ ਲਾਇ ਕਿ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥ ਜੁਗਿ ਜੁਗਿ ਕਿ ਭਗਤਾ ਕੀ ਰਖਦਾ ਆਇਆ ॥ ਦੈਤ ਪੁਤ੍ਰ ਪ੍ਰਹਲਾਦੁ ਗਾਇਤੀ ਤਰਪਣੁ ਕਿਛੁ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥ ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥ ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥ ਮੂਰਖ ਦੁਬਿਧਾ ਪਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥ ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚੜਾਇਆ ॥੩॥ ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੇ ਨ ਡਰੈ ਨ ਕਿਸੈ ਦਾ ਡਰਾਇਆ ॥ ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥ ਆਪਣੀ ਕਿ ਨੂੰ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥ ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਕਿ ਕਿ ਪਾਈ॥੫॥੧੧॥੨੧॥ ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ॥ ਹਰਿ ਜਨ ਸੰਤ ਕਰਿ ਕਿਰਪਾ ਪਗਿ ਜੋ