ਪੰਨਾ:Guru Granth Sahib Ji.pdf/1134

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲਾਇਣੁ ॥ ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥ ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥ ਹਰਿ ਹਰਿ ਦੀ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥ ਸੰਗਤਿ ਸਾਧ ਮੇਲਿ ਹਰਿ ਕਿ ਗਾਇਣੁ ॥ ਗੁਰਮਤੀ ਲੇ ਰਾਮ ਰਸਾਇਣੁ ॥੨॥ ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥ ਸਭਿ ਕਿਲਵਿਖ ਪੰਨੂੰ ਤੇ ਪਾਪ ਗਏ ਗਾਵਾਇਣੁ ॥੩॥ ਤੂ ਆਪੇ ਕਰਤਾ ਸਟਿ ਧਰਾਇਣੁ ॥ ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥ ॥੪॥੧॥ ਭੈਰਉ ਮਹਲਾ ੪ ॥ ਬੋਲਿ ਹਰਿ ਨਾਮੁ ਸਫਲ ਸਾ ਘਰੀ ॥ ਗੁਰ ਉਪਦੇਸਿ ਸਭਿ ਦੁਖ ਪਰਹਰੀ ॥੧॥ ਤੇ ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥ ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਰੀ ॥੧॥ ਜਾ ਰਹਾਉ ॥ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥੨॥ ਸਤਸੰਗਤਿ ਸਾਧ . ਧੂਰਿ ਮੁਖਿ ਪਰੀ ॥ ਇਸਨਾਨੁ ਕੀਓ ਅਠਸਠਿ ਸੁਰਸਰੀ ॥੩॥ ਹਮ ਮੂਰਖ ਕਉ ਹਰਿ ਕਿਰਪਾ ਕਰੀ ॥ ਜਨੁ ਨਾਨਕੁ ਤਾਰਿਓ ਤਾਰਣ ਹਰੀ ॥੪॥੨॥ ਭੈਰਉ ਮਹਲਾ ੪ ॥ ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥ ਹਿਰਦੈ ਫੇਰਿ ਚਲੈ ਤੁਧੁ ਅੰਕ ਕੇ ਨਾਲੀ ॥੧॥ ਹਰਿ ਹਰਿ ਨਾਮੁ ਜਪਹੁ ਬਨਵਾਲੀ ॥ ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਕਿ ਦੀ ਜਮ ਜਾਲੀ ॥੧॥ ਰਹਾਉ ॥ ਗੁਰਮੁਖਿ ਸੇਵਾ ਘਾਲ ਜਿਨਿ ਘਾਲੀ ॥ ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥ ਹਰਿ ਅਗਮ ਅਗੋਚਰੁ ਗੁਰਿ ਅਗਮ ਦਖਾਲੀ ॥ ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥ ਹਮ ਬਾਰਿਕ ਤੇ ਹਰਿ ਪਿਤਾ ਪ੍ਰਤਿਪਾਲੀ ॥ ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥ ਭੈਰਉ ਮਹਲਾ ੪ ॥ ਸਭਿ ਘਟ ਤੇਰੇ ॥ ਦੇ ਤੂ ਸਭਨਾ ਮਾਹਿ ॥ ਤੁਝ ਤੇ ਬਾਹਰਿ ਕੋਈ ਨਾਹਿ ॥੧॥ ਹਰਿ ਸੁਖਦਾਤਾ ਮੇਰੇ ਮਨ ਜਾਪੁ ॥ ਹਉ ਤੁਧੁ ਸਾਲਾਹੀ ॥ ਤੂ ਮੇਰਾ ਹਰਿ ਪ੍ਰਭੁ ਬਾਪੁ ॥੧॥ ਰਹਾਉ ॥ ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥ ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥੨॥ ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥ ਤਿਸ ਕੇ ਨੇੜੈ ਕੋਇ ਨ ਜਾਵੈ ॥੩॥ ਤੁ ਜਲਿ ਥਲਿ ਮਹੀਅਲਿ . ਕ ਸਭ ਤੈ ਭਰਪੂਰਿ॥ਜਨ ਨਾਨਕ ਹਰਿਜਹਾਜਰਾ ਹਜੂਰਿ॥੪॥੪॥o ਭੈਰਉ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ॥ ਮੈ ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਕਿ