ਪੰਨਾ:Guru Granth Sahib Ji.pdf/1135

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮਾਰਿ ॥੧॥ ਮਧੁਸੂਦਨੁ ਜਪੀਐ ਉਰ ਧਾਰਿ ॥ਦੇਹੀ ਨਗਰਿ ਤਸਕਰ ਪੰਚ ਧਾਤੂ ਦੇ ਕ ਗੁਰ ਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥ ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਕਿ ਕਿ ਸਵਾਰਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥ ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥ ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ॥ ਮੇਲਿਆ ਸਤਿਗੁਰੂ ਕਿਰਪਾ ਧਾਰਿ ॥੪॥੧॥੫॥ ਭੈਰਉ ਮਹਲਾ ੪ ॥ ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਹਰ ਜਪਿਆ ਗਤਿ ਹੋਇ ਹਮਾਰੀ ॥ ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥ ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥ ॥੧॥ ਰਹਾਉ ॥ ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ ਤਿਨ ਕੀ ਸੇਵਾ ਲਾਇ ॥ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥ ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਕੇ ਦੇ ਦਰਗਹ ਕਾਢੇ ਮਾਰੀ ॥ ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥ ਹਰਿ ਆਪਿ ਜੋ ਨੂੰ ਬੁਲਾਵੈ ਆਪੇ ਬੋਲੇ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਹਾਰੀ ॥ ਹਰਿ ਜਿਸੁ ਤੁ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥ ਭੈਰਉ ਮਹਲਾ ੪ ॥ ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਵਹ ਨਿਤ ਚਰਣੇ ॥੧॥ ਜਗਜੀਵਨੁ ਹਰਿ ਧਿਆਇ ਤਰਣੇ ॥ ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥ ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ , ਕਿ ॥੨॥ ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਕਿ ਕਿ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥ ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚ ਭਗਤਾ ਹਰਿ ਮੈਂ ਤੋਂ ਧਰਣੇ॥ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ॥੪॥੩॥੭॥ ਦੇ ਦਾਰਾ ਦਾ