ਪੰਨਾ:Guru Granth Sahib Ji.pdf/1140

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨਦਰਿ ਕਰੇ ਕਰਤਾਰੁ ॥ ਤਿਸੁ ਜਨ ਕੇ ਸਭਿ ਕਾਜ ਸਵਾਰਿ॥ ਤਿਸ ਕਾ ਰਾਖਾ ਏਕੋ ਸੋਇ ॥ ਜਨ ਨਾਨਕ ਅਪੜਿ ਨ ਕਿ ਸਾਕੈ ਕੋਇ ॥੪॥੪॥੧੭॥ ਭੈਰਉ ਮਹਲਾ ੫ ॥ ਤਉ ਕੜੀਐ ਜੇ ਹੋਵੈ ਬਾਹਰਿ॥ ਤਉ ਕੜੀਐ ਜੇ ਵਿਸਰੈ ਨਰਹਰਿ ॥ ਤਉ ਕੜੀਐ ਜੇ ਦੂਜਾ ਭਾਏ ॥ ਕਿਆ ਕੜੀਐ ਜਾਂ ਰਹਿਆ ਸਮਾਏ ॥੧॥ ਮਾਇਆ ਮੋਹਿ ਕੜੇ ਕੜਿ ਪਚਿਆ ॥ ਤੇ ਬਿਨੁ ਨਾਵੈ ਮਿ ਮਿ ਮਿ ਖਪਿਆ ॥੧॥ ਰਹਾਉ ॥ ਤਉ ਕੜੀਐ ਜੇ ਦੂਜਾ ਕਰਤਾ ॥ ਤਉ ਕੜੀਐ ਜੇ ਤੇ ਦੇ ਅਨਿਆਇ ਕੋ ਮਰਤਾ ॥ ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥ ਕਿਆ ਕੜੀਐ ਜਾਂ ਭਰਪੁਰਿ ਸਮਾਹੀ ॥੨॥ ਤਉ ॥ ਕੜੀਐ ਜੇ ਕਿਛੁ ਹੋਇ ਧਿਡਾਣੈ ॥ ਤਉ ਕੜੀਐ ਜੇ ਭੂਲਿ ਰਵਾਣੈ ॥ ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥ ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥੩॥ ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥ ਜਿਉ ਭਾਵੈ ਤਿਉ ਕਰਹਿ ਨਿਬੇਰਾ ॥ ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥ ਰਾਖਹੁ ਪੈਜ ਨਾਨਕ ਸਰਣਾਇ ॥੪॥੫॥੧੮il ਭੈਰਉ ਮਹਲਾ ੫ ॥ ਕਿ ਬਿਨੁ ਬਾਜੇ ਕੇਸੋ ਨਿਰਤਿਕਾਰੀ ॥ ਬਿਨੁ ਕੰਠੀ ਕੈਸੇ ਗਾਵਨਹਾਰੀ ॥ ਜਲ ਬਿਨਾ ਕੈਸੇ ਬਜੈ ਰਬਾਬ ॥ ਨਾਮ ਬਿਨਾ ਕਿ ਕੇ ਬਿਰਥੇ ਸਭਿ ਕਾਜ ॥੧॥ ਨਾਮ ਬਿਨਾ ਕਹਹੁ ਕੋ ਤਰਿਆ ॥ ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥ ਦੇ ਬਿਨੁ ਜਿਹਵਾ ਕਹਾ ਕੋ ਬਕਤਾ ॥ ਬਿਨੁ ਨਾ ਕਹਾ ਕੋ ਸੁਨਤਾ ॥ ਬਿਨੁ ਨੇਤਾ ਕਹਾ ਕੋ ਪੇਖੈ ॥ਨਾਮ ਬਿਨਾ ਨਰੁ ਨੇ ਕਹੀ ਨ ਲੇਖੈ ॥੨॥ ਬਿਨੁ ਬਿਦਿਆ ਕਹਾ ਕੋਈ ਪੰਡਿਤ ॥ ਬਿਨੁ ਅਮਰੈ ਕੈਸੇ ਰਾਜ ਮੰਡਿਤ ॥ ਬਿਨੁ ਬੂਝੇ ਕਹਾ ਮਨੁ ਠਹਰਾਨਾ ॥ ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥ ਬਿਨੁ ਬੈਰਾਗ ਕਹਾ ਬੈਰਾਗੀ ॥ ਬਿਨੁ ਹਉ ਤਿਆਗਿ ਨ ਕਹਾ ਕੋਊ ਤਿਆਗੀ ॥ ਬਿਨੁ ਬਸਿ ਪੰਚ ਕਹਾ ਮਨ ਚੂਰੇ ॥ ਨਾਮ ਬਿਨਾ ਸਦ ਸਦ ਹੀ ਝੂਰੇ ॥੪॥ ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥ ਬਿਨੁ ਪੇਖੇ ਕਹੁ ਕੈਸੋ ਧਿਆਨੁ ॥ ਬਿਨੁ ਭੈ ਕਥਨੀ ਸਰਬ ਬਿਕਾਰ ॥ ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥ ਭੈਰਉ ਮਹਲਾ ੫ ॥ ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ ਕਿ ਲੀਨਾ ॥ ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ਨਾਦ ਰੋਗਿ ਖਪਿ ਗਏ ਕੁਰੰਗਾ ॥੧॥ ਜੋ ਜੋ ਦੀਸੈ ਸੋ ਸੋ ਰੋਗੀ ॥ ਰੋਗ ਕ ਕਿ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥ ਜਿਹਵਾ ਰੋਗਿ ਮੀਨੁ ਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ ॥ ਦੇ ਮੈ ਹੇਤ ਰੋਗ ਕਾ ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥ ਰੋਗੇ ਮਰਤਾ ਰੋਗੇ ਜਨਮੈ ॥ ਰੋਗੇ ਕਿ S ਦਾਰਾ ਦਾ