ਪੰਨਾ:Guru Granth Sahib Ji.pdf/1141

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਫਿਰਿ ਫਿਰਿ ਜੋਨੀ ਭਰਮੈ ॥ ਰੋਗ ਬੰਧ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥ ਕਿ ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਕਿ ਕਿ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦ll ਭੈਰਉ ਮਹਲਾ ੫ ॥ ਚੀਤਿ ਆਵੈ ਤਾਂ ਮਹਾ ਅਨੰਦ ॥ ਚੀਤਿ ਆਵੈ ਕੋ ? ਤਾਂ ਸਭਿ ਦੁਖ ਭੰਜ ॥ ਚੀਤਿ ਆਵੈ ਤਾਂ ਸਰਧਾ ਪੂਰੀ ॥ ਚੀਤਿ ਆਵੈ ਤਾਂ ਕਬਹਿ ਨ ਝੂਰੀ ॥੧॥ ਅੰਤਰਿ ਰਾਮ ਰਾਇ ਤੇ ਪ੍ਰਗਟੇ ਆਇ ॥ ਗੁਰਿ ਪੂਰੈ ਦੀਓ ਰੰਗੁ ਲਾਇ ॥੧॥ ਰਹਾਉ ॥ ਚੀਤਿ ਆਵੈ ਤਾਂ ਸਰਬ ਕੋ ਰਾਜਾ ॥ ਚੀਤਿ ਆਵੈ ਤਾਂ ਜੋ ਦੇ ਪੂਰੇ ਕਾਜਾ ॥ ਚੀਤਿ ਆਵੈ ਤਾਂ ਰੰਗ ਗੁਲਾਲ ॥ ਚੀਤਿ ਆਵੈ ਤਾਂ ਸਦਾ ਨਿਹਾਲ ॥੨॥ ਚੀਤਿ ਆਵੈ ਤਾਂ ਸਦ ਹੈ ਧਨਵੰਤਾ ॥ ਚੀਤਿ ਆਵੈ ਤਾਂ ਸਦ ਨਿਭਰੰਤਾ ॥ ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥ ਚੀਤਿ ਆਵੈ ਤਾਂ ਚੁਕੀ ਕਾਣੇ ॥੩॥ ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥ ਚੀਤਿ ਆਵੈ ਤਾਂ ਸੁੰਨਿ ਸਮਾਇਆ ॥ ਚੀਤਿ ਆਵੈ ਸਦ ਕੀਰਤਨੁ ਚੰਡ ਕਰਤਾ ॥ ਮਨੁ ਮਾਨਿਆ ਨਾਨਕ ਭਗਵੰਤਾ ॥੪॥੮॥੨੧॥ ਭੈਰਉ ਮਹਲਾ ੫ ॥ ਬਾਪੁ ਹਮਾਰਾ ਸਦ ਚਰੰਜੀਵੀ ॥ ਚੌਕ ਕਿ ਭਾਈ ਹਮਾਰੇ ਸਦ ਹੀ ਜੀਵੀ ॥ ਮੀਤ ਹਮਾਰੇ ਸਦਾ ਅਬਿਨਾਸੀ ॥ ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥੧॥ ਹਮ ਕਿ ਮੈ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥ ਗੁਰਿ ਪੂਰੈ ਪਿਤਾ ਸੰਗਿ ਮੇਲੇ ॥੧॥ ਰਹਾਉ ॥ ਮੰਦਰ ਮੇਰੇ ਸਭ ਤੇ ਊਚੇ ॥ ਦੇਸ ਦੇ ਤੇ ਮੇਰੇ ਬੇਅੰਤ ਅਪੁਛੇ ॥ ਰਾਜੁ ਹਮਾਰਾ ਸਦ ਹੀ ਨਿਹਚਲੁ ॥ ਮਾਲੁ ਹਮਾਰਾ ਅਖੁਟੁ ਅਬੇਚਲੁ ॥੨॥ ਸੋਭਾ ਮੇਰੀ ਸਭ ਤੇ ਜੁਗ ਅੰਤਰਿ॥ ਬਾਜ ਹਮਾਰੀ ਥਾਨ ਥਨੰਤਰਿ॥ ਕੀਰਤਿ ਹਮਰੀ ਘਰਿ ਘਰਿ ਹੋਈ ॥ ਭਗਤਿ ਹਮਾਰੀ ਸਭਨੀ ਲੋਈ । ॥੩॥ ਪਿਤਾ ਹਮਾਰੇ ਪ੍ਰਗਟੇ ਮਾਝ ॥ ਪਿਤਾ ਪੂਤ ਰਲਿ ਕੀਨੀ ਸਾਂਝ ॥ ਕਹੁ ਨਾਨਕ ਜਉ ਪਿਤਾ ਪਤੀਨੇ ॥ ਪਿਤਾ ਪੁਤ ਏਕੈ ਰੰਗਿ ਲੀਨੇ ॥੪॥੯॥੨੨॥ ਭੈਰਉ ਮਹਲਾ ੫ ॥ ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥ ਹਮ ਅਪਰਾਧੀ ਨੂੰ ਤੁਮ ਬਖਸਾਤੇ ॥ ਜਿਸੁ ਪਾਪੀ ਕਉ ਮਿਲੈ ਨ ਢੋਈ ॥ ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥ ਸੁਖੁ ਪਾਇਆ ਕਿ ਕਿ ਸਤਿਗੁਰੂ ਮਨਾਇ ॥ ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥ ਪਾਰਬ੍ਰਹਮ ਸਤਿਗੁਰ ਆਦੇਸੁ ॥ ਮਨੁ ਤਨੁ ਕਿ ਮੈਂ ਤੇਰਾ ਸਭੁ ਤੇਰਾ ਦੇਸੁ ॥ ਚੁਕਾ ਪੜਦਾ ਤਾਂ ਨਦਰੀ ਆਇਆ ॥ ਖਸਮੁ ਤੂਹੈ ਸਭਨਾ ਕੇ ਰਾਇਆ ॥੨॥ ਤਿਸੁ ਭਾਣਾ ਤੇ ਸੁਕੇ ਕਾਸਟ ਹਰਿਆ ॥ ਤਿਸ ਭਾਣਾ ਤਾਂ ਥਲ ਸਿਰਿ ਸਰਿਆ ॥ ਤਿਸ ਭਾਣਾ ਤਾਂ ਸਭਿ ਫਲ ਪਾਏ ॥ ਚਿੰਤ ਗਈ ।