ਪੰਨਾ:Guru Granth Sahib Ji.pdf/1142

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਲਗਿ ਸਤਿਗੁਰ ਪਾਏ ॥੩॥ ਹਰਾਮਖੋਰ ਨਿਰਗੁਣ ਕਉ ਤੂਠਾ ॥ ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੁਠਾ ॥ ਕਿ ਪਾਰਬ੍ਰਹਮ ਗੁਰ ਭਏ ਦਇਆਲਾ ॥ ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦||੨੩॥ ਭੈਰਉ ਮਹਲਾ ੫ ॥ ਜੋ ਕ ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੈਕ ਦੇ ਪੁਰਖੁ ਬਿਧਾਤਾ ॥੧॥ ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥ ਸਤਿਗੁਰੁ ਦੇ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ * ਸਭਨੀ ਥਾਈ ॥੨॥ ਸਤਿਗੁਰੁ ਮੇਰਾ ਤਾਣੁ ਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥ ਸਤਿਗੁਰ ਕੈ ਹਉ ਸਦ ਹੈ ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥ ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥ ਭੈਰਉ ਮਹਲਾ ੫ ॥ ਨਾਮੁ ਲੈਤ ਮਨੁ ਪਰਗਟੁ ਭਇਆ ॥ ਨਾਮੁ ਤ ਪਾਪੁ ਤਨ ਤੇ ਗਇਆ ॥ ਹੁੰਦੇ ਕੋ ਨਾਮੁ ਲੈਤ ਸਗਲ ਪੁਰਬਾਇਆ ॥ ਨਾਮੁ ਲੈਤ ਅਠਸਠਿ ਮਜਨਾਇਆ ॥੧॥ ਤੀਰਥੁ ਹਮਰਾ ਹਰਿ ਕੋ ਨਾਮੁ ॥ ਦੇ ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥ ਨਾਮੁ ਲੈਤ ਦੁਖੁ ਦੂਰਿ ਪਰਾਨਾ ॥ ਨਾਮੁ ਲੈਤ ਅਤਿ ਮੂੜ ਸੁਗਿਆਨਾ ॥ਨਾਮੁ ਲੈਤ ਪਰਗਟਿ ਉਜੀਆਰਾ ॥ਨਾਮੁ ਲੈਤ ਛੁਟੇ ਜੰਜਾਰਾ ॥੨॥ ਨਾਮੁ ਲੈਤ ਜਮੁ ਨੇੜਿ ਨ ਆਵੈ ॥ ਨਾਮੁ ਲੈਤ ਦਰਗਹ ਸੁਖੁ ਪਾਵੈ ॥ ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥ ਨਾਮੁ ਹਮਾਰੀ ਸਾਰੀ ਰਾਸਿ ॥੩॥ ਗੁਰਿ ਨ ਨੂੰ ਉਪਦੇਸੁ ਕਹਿਓ ਇਹੁ ਸਾਰੁ ॥ ਹਰਿ ਕੀਰਤਿ ਮਨ ਨਾਮੁ ਅਧਾਰੁ ॥ ਨਾਨਕ ਉਧਰੇ ਨਾਮ ਪੁਨਹਚਾਰ ॥ ਅਵਰਿ ਕਰਮ ਲੋਕਹ ਪਤੀਆਰ ॥੪॥੧੨॥੨੫॥ ਭੈਰਉ ਮਹਲਾ ੫ ॥ ਨਮਸਕਾਰ ਤਾ ਕਉ ਲਖ ਬਾਰ ॥ ਇਹੁ ਮਨੁ ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥ ਐਸੋ ਹੀਰਾ ਲੋਕ ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥ ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਦੀਦ ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੁਜਾਰੀ ॥ ਸਗਲ ਮਨੋਰਥ ਪੁਰਹਾਰੀ ॥੨॥ ਖਿਨ ਮੌਕੇ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ