ਪੰਨਾ:Guru Granth Sahib Ji.pdf/1144

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਚਾ ਬੀਚਾਰੁ ॥ ਜਿਸੁ ਲੜਿ ਲਾਇ ਲਏ ਸੋ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥ ਤੇਰੇ ਭਗਤ ਭਗਤਨ ਕਿ ਕਾ ਆਪਿ ॥ ਅਪਣੀ ਮਹਿਮਾ ਆਪੇ ਜਾਪਿ ॥ ਜੀਅ ਜੰਤ ਸਭਿ ਤੇਰੈ ਹਾਥਿ ॥ ਨਾਨਕ ਕੇ ਪ੍ਰਭ ਸਦ ਹੀ ਸਾਥਿ ॥੪॥੧੬॥੨੯॥ ਭੈਰਉ ਮਹਲਾ ੫ ॥ ਨਾਮੁ ਹਮਾਰੈ ਅੰਤਰਜਾਮੀ ॥ ਨਾਮੁ ਹਮਾਰੈ ਆਵੈ ਕਾਮੀ ॥ ਰੋਮਿ ਰੋਮਿ ਤੇ ਰਵਿਆ ਹਰਿ ਨਾਮੁ ॥ ਸਤਿਗੁਰ ਪੂਰੈ ਕੀਨੋ ਦਾਨੁ ॥੧॥ ਨਾਮੁ ਰਤਨੁ ਮੇਰੈ ਭੰਡਾਰ ॥ ਅਗਮ ਅਮੋਲਾ ਅਪਰ ਅਪਾਰ ॥੧॥ ਰਹਾਉ ॥ ਨਾਮੁ ਹਮਾਰੈ ਨਿਹਚਲ ਧਨੀ ॥ ਨਾਮ ਕੀ ਮਹਿਮਾ ਸਭ ਮਹਿ ਬਨੀ ॥ ਨਾਮੁ ਹਮਾਰੈ ਪੁਰਾ ਸਾਹੁ ॥ ਨਾਮੁ ਹਮਾਰੈ ਬੇਪਰਵਾਹੁ ॥੨॥ ਨਾਮੁ ਹਮਾਰੈ ਭੋਜਨ ਭਾਉ ॥ ਨਾਮੁ ਹਮਾਰੈ ਮਨ ਕਾ ਸੁਆਉ ॥ ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥ ਨਾਮੁ ਲੈਤ ਅਨਹਦ ਪੂਰੇ ਨਾਦ ॥੩॥ ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥ ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥ ਧਨਵੰਤੇ ਸੇਈ ਪਰਧਾਨ ॥ ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭੩੦ll ਕਿ ਭੈਰਉ ਮਹਲਾ ੫ ॥ ਤੂੰ ਮੇਰਾ ਪਿਤਾ ਤੂਹੈ ਮੇਰਾ ਮਾਤਾ ॥ ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥ ਤੂ ਮੇਰਾ ਠਾਕੁਰੁ ਹਉ ਮੈਂ ਕਿ ਦਾਸੁ ਤੇਰਾ ॥ ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥ ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥ ਤੁਰੀ ਉਸਤਤਿ ਕਰਉ ਕਿ ਦੀ ਦਿਨ ਰਾਤਿ ॥੧॥ ਰਹਾਉ ॥ ਹਮ ਤੇਰੇ ਜੰਤ ਤੂ ਬਜਾਵਨਹਾਰਾ ॥ ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥ ਤਉ ਤੋਂ * ਪਰਸਾਦਿ ਰੰਗ ਰਸ ਮਾਣੇ ॥ ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥ ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥ ਸਾਧਸੰਗਿ 1 ਤੁਮਰੇ ਗੁਣ ਗਾਉ ॥ ਤੁਰੀ ਦਇਆ ਤੇ ਹੋਇ ਦਰਦ ਬਿਨਾਸੁ ॥ ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥ ਹਉ ਦੇ ਦੇ ਬਲਿਹਾਰਿ ਜਾਉ ਗੁਰਦੇਵ ॥ ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥ ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥ ਗੁਣ ਨਾ ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥ ਭੈਰਉ ਮਹਲਾ ੫ ॥ ਸਭ ਤੇ ਊਚ ਜਾ ਕਾ ਦਰਬਾਰੁ ॥ ਸਦਾ ਸਦਾ . ਤਾ ਕਉ ਜੋਹਾਰੁ ॥ ਊਚੇ ਤੇ ਊਚਾ ਜਾ ਕਾ ਥਾਨ॥ ਕੋਟਿ ਅਘਾ ਮਿਟਹਿ ਹਰਿ ਨਾਮ ॥੧॥ ਤਿਸੁ ਸਰਣਾਈ ਸਦਾ ਸੁਖੁ ਹੋ ਕ ਹੋਇ ॥ ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥ਜਾ ਕੇ ਕਰਤਬ ਲਖੇ ਨ ਜਾਹਿ॥ ਜਾ ਕਾ ਭਰਵਾਸਾ ਸਭ ਦੀ ਕਿ ਘਟ ਮਾਹਿ॥ਪ੍ਰਗਟ ਭਇਆ ਸਾਧੂ ਕੈ ਸੰਗਿ ॥ ਭਗਤ ਅਰਾਧਹਿ ਅਨਦਿਨੁ ਰੰਗਿ ॥੨॥ ਦੇਦੇ ਤੋਟਿ ਨਹੀ ਭੰਡਾਰ॥ ਜੋ ਦੇ ਖਿਨ ਮਹਿ ਥਾਪਿ ਉਥਾਪਨਹਾਰ ॥ ਜਾ ਕਾ ਹੁਕਮੁ ਨ ਮੇਟੈ ਕੋਇ ॥ ਸਿਰਿ ਪਾਤਿਸਾਹਾ ਸਾਚਾ ਸੋਇ ॥੩॥ ਜਿਸ