ਪੰਨਾ:Guru Granth Sahib Ji.pdf/1145

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੀ ਓਟ ਤਿਸੈ ਕੀ ਆਸਾ ॥ ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥ ਰਾਖਿ ਲੀਨੋ ਸਭੁ ਜਨ ਕਾ ਪੜਦਾ॥ਨਾਨਕੁ ਤਿਸ ਕੀ ਉਸਤਤਿ ਕਰਦਾ ॥੪॥੧੯॥੩੨॥ ਭੈਰਉ ਮਹਲਾ ੫ ॥ ਰੋਵਹਾਰੀ ਰੋਜੁ ਬਨਾਇਆ ॥ ਬਲਨ ਬਰਤਨ ਕਉ ਕ ਸਨਬੰਧੁ ਚਿਤਿ ਆਇਆ ॥ ਬੂਝਿ ਬੈਰਾਗੁ ਕਰੇ ਜੇ ਕੋਇ ॥ ਜਨਮ ਮਰਣ ਫਿਰ ਸੋਗੁ ਨ ਹੋਇ ॥੧॥ ਬਿਖਿਆ ਕਾ ਤੇ ਸਭੁ ਧੰਧੁ ਪਸਾਰੁ ॥ ਵਿਰਲੇ ਕੀਨੋ ਨਾਮ ਅਧਾਰੁ ॥੧॥ ਰਹਾਉ ॥ ਬਿਧਿ ਮਾਇਆ ਰਹੀ ਬਿਆਪਿ॥ ਜੋ ਲਪਟਾਨੋ ਤੇ ਤਿਸੁ ਦੁਖ ਸੰਤਾਪ ॥ ਸੁਖੁ ਨਾਹੀ ਬਿਨੁ ਨਾਮ ਧਿਆਏ ॥ ਨਾਮੁ ਨਿਧਾਨੁ ਬਡਭਾਗੀ ਪਾਏ ॥੨॥ ਸਾਂਗੀ ਸਿਉ ਜੋ ਤੇ ਮਨੁ ਰੀਝਾਵੈ ॥ ਸ਼ਾਗਿ ਉਤਾਰਿਐ ਫਿਰਿ ਪਛੁਤਾਵੈ ॥ ਮੇਘ ਕੀ ਛਾਇਆ ਜੈਸੇ ਬਰਤਨਹਾਰ ॥ ਤੈਸੋ ਪਰਪੰਚ ਮੋਹ 1 ਬਿਕਾਰ ॥੩॥ ਏਕ ਵਸਤੁ ਜੇ ਪਾਵੈ ਕੋਇ ॥ ਪੂਰਨ ਕਾਜੁ ਤਾਹੀ ਕਾ ਹੋਇ ॥ ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ ॥ . ਨਾਨਕ ਆਇਆ ਸੋ ਪਰਵਾਨੁ ॥੪॥੨੦॥੩੩॥ ਭੈਰਉ ਮਹਲਾ ੫ ॥ ਸੰਤ ਕੀ ਨਿੰਦਾ ਜੋਨੀ ਭਵਨਾ ॥ ਸੰਤ ਕੀ ਦੀ ਨਿੰਦਾ ਰੋਗੀ ਕਰਨਾ ॥ ਸੰਤ ਕੀ ਨਿੰਦਾ ਦੂਖ ਸਹਾਮ ॥ ਡਾਨੁ ਦੇਤ ਨਿੰਦਕ ਕਉ ਜਾਮ ॥੧॥ ਸੰਤਸੰਗਿ ਕਰਹਿ ਜੋ ਕਿ ਬਾਦੁ ॥ ਤਿਨ ਨਿੰਦਕ ਨਾਹੀ ਕਿਛੁ ਸਾਦੁ ॥੧॥ ਰਹਾਉ ॥ ਭਗਤ ਕੀ ਨਿੰਦਾ ਕੰਧੁ ਛੇਦਾਵੈ ॥ ਭਗਤ ਕੀ ਨਿੰਦਾ ਕਿ ਦੀ ਨਰਕੁ ਭੁੰਚਾਵੈ ॥ ਭਗਤ ਕੀ ਨਿੰਦਾ ਗਰਭ ਮਹਿ ਗਲੇ ॥ ਭਗਤ ਕੀ ਨਿੰਦਾ ਰਾਜ ਤੇ ਟਲੈ ॥੨॥ ਨਿੰਦਕ ਕੀ ਗਤਿ ਹੋ ਕਤਹੁ ਨਾਹਿ॥ ਆਪਿ ਬੀਜਿ ਆਪੇ ਹੀ ਖਾਹਿ ॥ ਚੋਰ ਜਾਰ ਜੁਆਰ ਤੇ ਬੁਰਾ ॥ ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ਦੇ ॥੩॥ ਪਾਰਬ੍ਰਹਮ ਕੇ ਭਗਤ ਨਿਰਵੈਰ ॥ ਸੋ ਨਿਸਤਰੈ ਜੋ ਪੂਜੈ ਪੈਰ ॥ ਆਦਿ ਪੁਰਖਿ ਨਿੰਦਕੁ ਭੋਲਾਇਆ ॥ਨਾਨਕ ਕਿਰਤੁ ਨ ਜਾਇ ਮਿਟਾਇਆ ॥੪॥੨੧॥੩੪॥ ਭੈਰਉ ਮਹਲਾ ੫ ॥ ਨਾਮੁ ਹਮਾਰੈ ਬੇਦ ਅਰੁ ਨਾਦ ॥ ਨਾਮੁ ॥ ਹਮਾਰੈ ਪੂਰੇ ਕਾਜ ॥ ਨਾਮੁ ਹਮਾਰੈ ਪੂਜਾ ਦੇਵ ॥ ਨਾਮੁ ਹਮਾਰੈ ਗੁਰ ਕੀ ਸੇਵ ॥੧॥ ਗੁਰਿ ਪੂਰੈ ਦ੍ਰਿੜਿਓ ਹਰਿ ਨਾਮੁ ॥ ਸਭ ਤੇ ਊਤਮੁ ਹਰਿ ਹਰਿ ਕਾਮੁ ॥੧॥ ਰਹਾਉ ॥ ਨਾਮੁ ਹਮਾਰੈ ਮਜਨ ਇਸਨਾਨੁ ॥ ਨਾਮੁ ਹਮਾਰੈ ਪੂਰਨ ਕਿ ਕਿ ਦਾਨੁ ॥ ਨਾਮੁ ਲੈਤ ਤੇ ਸਗਲ ਪਵੀਤ ॥ ਨਾਮੁ ਜਪਤ ਮੇਰੇ ਭਾਈ ਮੀਤ ॥੨॥ ਨਾਮੁ ਹਮਾਰੈ ਸਉਣ ਸੰਜੋਗ ॥ ਪੰਚ ਕਿ ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥ ਨਾਮੁ ਹਮਾਰੈ ਸਗਲ ਆਚਾਰ ॥ ਨਾਮੁ ਹਮਾਰੈ ਨਿਰਮਲ ਬਿਉਹਾਰ ॥੩॥ ਜਾ ਕੈ ਕਿ ਮਨਿ ਵਸਿਆ ਪ੍ਰਭੁ ਏਕੁ ॥ ਸਗਲ ਜਨਾ ਕੀ ਹਰਿ ਹਰਿ ਟੇਕ ॥ ਮਨਿ ਤਨਿ ਨਾਨਕ ਹਰਿ ਗੁਣ ਗਾਉ ॥ ਸਾਧਸੰਗਿ ॥