ਸਿਮਰਨੁ ਛਾਡਿ ਪਰਮ ਗਤਿ ਚਾਹੈ ॥ ਮੂਲ ਬਿਨਾ ਸਾਖਾ ਕਤ ਆਹੈ ॥੧॥ ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥ ਕਿ ਜਨਮ ਜਨਮ ਕੀ ਮੈਲੁ ਉਤਾਰੇ ਬੰਧਨ ਕਾਟਿ ਹਰਿ ਸੰਗਿ ਮਿਲਾਇ ॥੧॥ ਰਹਾਉ ॥ ਤੀਰਥਿ ਨਾਇ ਕਹਾ ਸੁਚ ਕ ਸੈਲੁ ॥ ਮਨ ਕਉ ਬਿਆਪੈ ਹਉਮੈ ਮੈਲੁ ॥ਕੋਟਿ ਕਰਮ ਬੰਧਨ ਕਾ ਮੂਲੁ ॥ ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥੨॥ ਪੈਕ ਬਿਨੁ ਖਾਏ ਬੂਝੈ ਨਹੀ ਭੂਖ ॥ ਰੋਗੁ ਜਾਇ ਤਾਂ ਉਤਰਹਿ ਦੂਖ ॥ ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥ ਜਿਨਿ ਭਿ ਦੇ ਕੀਨਾ ਸੋ ਪ੍ਰਭੁ ਨਹੀ ਜਾਪਿਆ ॥੩॥ ਧਨੁ ਧਨੁ ਸਾਧੁ ਧੰਨੁ ਹਰਿ ਨਾਉ ॥ ਆਠ ਪਹਰ ਕੀਰਤਨੁ ਗੁਣ ਗਾਉ ॥ ਧਨੁ ਹੈ ਹਰਿ ਭਗਤਿ ਧਨੁ ਕਰਣੈਹਾਰ ॥ ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥੪॥੩੨॥੪੫॥ ਭੈਰਉ ਮਹਲਾ ੫ ॥ ਗੁਰ ਸੁਪ੍ਰਸੰਨ ਹੋਏ ਭਉ ਗਏ ॥ ਨਾਮ ਨਿਰੰਜਨ ਮਨ ਮਹਿ ਲਏ ॥ ਦੀਨ ਦਇਆਲ ਸਦਾ ਕਿਰਪਾਲ ॥ ਬਿਨਸਿ ਗਏ ਸਗਲੇ ਜੰਜਾਲ ॥੧॥ ਸੂਖ ਸਹਜ ਆਨੰਦ ਘਨੇ ॥ ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਨੇ ਕਿ ॥੧॥ ਰਹਾਉ ॥ ਚਰਨ ਕਮਲ ਸਿਉ ਲਾਗੋ ਹੇਤੁ ॥ ਖਿਨ ਮਹਿ ਬਿਨਸਿਓ ਮਹਾ ਪਰੇਤੁ ॥ ਆਠ ਪਹਰ ਹਰਿ ਹਰਿ ਕਿ ਜਪੁ ਜਾਪਿ॥ਰਾਖਨਹਾਰ ਗੋਵਿਦ ਗੁਰ ਆਪਿ॥੨॥ ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ॥ ਭਗਤ ਜਨਾ ਕੇ ਸਾਸ ਨੂੰ ਨਿਹਾਰੈ ॥ ਮਾਨਸ ਕੀ ਕਹੁ ਕੇਤਕ ਬਾਤ ॥ ਜਮ ਤੇ ਰਾਖੈ ਦੇ ਕਰਿ ਹਾਥ ॥੩॥ ਨਿਰਮਲ ਸੋਭਾ ਨਿਰਮਲ ਰੀਤਿ ॥ ਪ ਪਾਰਬ੍ਰਹਮੁ ਆਇਆ ਮਨਿ ਚੀਤਿ ॥ ਕਰਿ ਕਿਰਪਾ ਗੁਰਿ ਦੀਨੋ ਦਾਨੁ ॥ ਨਾਨਕ ਪਾਇਆ ਨਾਮੁ ਨਿਧਾਨੁ ॥੪॥੩੩॥੪੬॥ ਭੈਰਉ ਮਹਲਾ ੫ ॥ ਕਰਣ ਕਾਰਣ ਸਮਰਥੁ ਗੁਰੁ ਮੇਰਾ ॥ ਜੀਅ ਪ੍ਰਾਣ ਸੁਖਦਾਤਾ ਨੇਰਾ ॥ ਦੇ ਭੈ ਭੰਜਨ ਅਬਿਨਾਸੀ ਰਾਇ ॥ ਦਰਸਨਿ ਦੇਖਿਐ ਸਭੁ ਦੁਖੁ ਜਾਇ ॥੧॥ ਜਤ ਕਤ ਪੇਖਉ ਤੇਰੀ ਸਰਣਾ ॥ ਬਲਿ ਜੋ ਬਲਿ ਜਾਈ ਸਤਿਗੁਰ ਚਰਣਾ ॥੧॥ ਰਹਾਉ ॥ ਪੂਰਨ ਕਾਮ ਮਿਲੇ ਗੁਰਦੇਵ ॥ ਸਭਿ ਫਲਦਾਤਾ ਨਿਰਮਲ ਸੇਵ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਰਾਮ ਨਾਮੁ ਰਿਦ ਦੀਓ ਨਿਵਾਸ ॥੨॥ ਸਦਾ ਅਨੰਦੁ ਨਾਹੀ ਕਿਛੁ ਸੋਗੁ ॥ ਕਿ ਦੂਖੁ ਦਰਦੁ ਨ ਬਿਆਪੈ ਰੋਗੁ ॥ ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥ ਪਾਰਬ੍ਰਹਮ ਗੁਰ ਅਗਮ ਅਪਾਰ ॥੩॥ ਕਿ ਕਿ ਨਿਰਮਲ ਸੋਭਾ ਅਚਰਜ ਬਾਣੀ ॥ ਪਾਰਬ੍ਰਹਮ ਪੂਰਨ ਮਨਿ ਭਾਣੀ ॥ ਜਲਿ ਥਲਿ ਮਹੀਅਲਿ ਰਵਿਆ ਸੋਇ ॥ ਤੇ ਨਾਨਕ ਸਭੁ ਕਿਛੁ ਪ੍ਰਭ ਤੇ ਹੋਇ ॥੪॥੩੪॥੪੭॥ ਭੈਰਉ ਮਹਲਾ ੫ ॥ ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥ ਤੇ
ਪੰਨਾ:Guru Granth Sahib Ji.pdf/1149
ਦਿੱਖ