ਪੰਨਾ:Guru Granth Sahib Ji.pdf/1152

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥ ਨਿੰਦਕ ਕਾ ਕਹਿਆ ਕੋਇ ਨ ਮਾਨੈ ॥ ਨਿੰਦਕ ਨੂੰ ਦੀ ਝੂਠ ਬੋਲਿ ਪਛੁਤਾਨੇ ॥ ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥ ਨਿੰਦਕ ਕਉ ਦਈ ਛੋਡੈ ਨਾਹਿ ॥੨॥ ਹਰਿ ਬੈਂਚ ਕਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥ ਨਿੰਦਕ ਕਉ ਲਾਗੈ ਦੁਖ ਸਾਂਗੈ ॥ ਬਗੁਲੇ ਜਿਉ ਰਹਿਆ ਪੰਖ ਪਸਾਰਿ ॥ ਪੈਕ ਦੀ ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥ ਅੰਤਰਜਾਮੀ ਕਰਤਾ ਸੋਇ ॥ ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥ ਹਰਿ ਕਾ ਦਾਸੁ ਸਾਚਾ ਦਰਬਾਰਿ ॥ ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥ ਭੈਰਉ ਮਹਲਾ ੫ ॥ ਦੁਇ ਕਰ ਜੋਰਿ ਕਰਉ ਅਰਦਾਸਿ ॥ ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ ਸੋਈ ਮੇਰਾ ਹੀ ਸੁਆਮੀ ਕਰਨੈਹਾਰੁ ॥ ਕੋਟਿ ਬਾਰ ਜਾਈ ਬਲਿਹਾਰ ॥੧ll ਸਾਧੂ ਧੂਰਿ ਪੁਨੀਤ ਕਰੀ ॥ ਮਨ ਕੇ ਬਿਕਾਰ ਨੇ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥ ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥ ਨੂੰ ਜਾ ਕੀ ਸੇਵਾ ਪਾਈਐ ਮਾਨੁ ॥ ਸਗਲ ਮਨੋਰਥ ਪੂਰਨਹਾਰ ॥ ਜੀਅ ਪ੍ਰਾਨ ਭਗਤਨ ਆਧਾਰ ॥੨॥ ਘਟ ਕਿ ਘਟ ਅੰਤਰਿ ਸਗਲ ਪ੍ਰਗਾਸ ॥ ਜਪਿ ਜਪਿ ਜੀਵਹਿ ਭਗਤ ਗੁਣਤਾਸ ॥ ਜਾ ਕੀ ਸੇਵ ਨ ਬਿਰਥਾ ਜਾਇ ॥ ਮਨ ਦੇ ਤਨ ਅੰਤਰਿ ਏਕੁ ਧਿਆਇ ॥੩॥ ਗੁਰ ਉਪਦੇਸਿ ਦਇਆ ਸੰਤੋਖੁ ॥ ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥ ਜੋ ਕਰਿ ਕਿਰਪਾ ਲੀਜੈ ਲੜਿ ਲਾਇ ॥ ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥ ਤੇ ਭੈਰਉ ਮਹਲਾ ੫ ॥ ਸਤਿਗੁਰ ਅਪੁਨੇ ਸੁਨੀ ਅਰਦਾਸਿ ॥ ਕਾਰਜੁ ਆਇਆ ਸਗਲਾ ਰਾਸਿ ॥ ਮਨ ਤਨ ਅੰਤਰਿ ਪ੍ਰਭੂ ਧਿਆਇਆ ॥ ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥ ਸਭ ਤੇ ਵਡ ਸਮਰਥ ਗੁਰਦੇਵ ॥ ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥ ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਕਾ ਅਮਰੁ ਨ ਮੇਟੈ ਕੋਇ ॥ ਪਾਰਬ੍ਰਹਮੁ ਪਰਮੇਸਰੁ ਅਨੂਪੁ ॥ ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥ ਜਾ ਕੈ ਅੰਤਰਿ ਬਸੈ . ਕ ਹਰਿ ਨਾਮੁ ॥ ਜੋ ਜੋ ਪੇਖੈ ਸੁ ਬ੍ਰੜ੍ਹਮ ਗਿਆਨੁ ॥ ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥ ਤਿਸੁ ਜਨ ਕੈ ਪਾਰਬ੍ਰਹਮ ਕਾ ਕ ਨਿਵਾਸੁ ॥੩॥ ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥ ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥ ਸਤਿਗੁਰ ਜੀ ਦੇ ਕੇ ਚਰਨ ਧੋਇ ਧੋਇ ਪੀਵਾ ॥ ਗੁਰ ਨਾਨਕ ਜਪਿਜਪਿ ਸਦ ਜੀਵਾ॥੪॥੪੩॥੫੬॥