ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/1155

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਉ ਕਰੈ ਨ ਸਾਕੈ ਜਾਇ ॥ ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥ ਰਾਜੁ ਮਾਲੁ ਝੂਠੀ ਸਭ ਮਾਇਆ ॥ ਲੋਭੀ ਨਰ ਰਹੇ ਲਪਟਾਇ ॥ ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥ ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥ ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥ ਭਗਤਾ ਕਾ ਪੈਕ ਅੰਗੀਕਾਰੁ ਕਰਦਾ ਆਇਆ ॥ ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥ ਭੈਰਉ ਮਹਲਾ ੩ ॥ ਗੁਰ ਸੇਵਾ ਤੇ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸ਼ਨ ਬੁਝਾਈ ॥ ਹਰਿ ਕਾ ਨਾਮੁ ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ ॥ ॥੧॥ ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥ ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥੧॥ ਰਹਾਉ ॥ ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੁਖ ਨ ਲਾਈ ॥ ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਜੋ ਤੇਰੀ ਸਰਣਾਈ ॥੨॥ ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥ ਜਨਮ ਜਨਮ ਕੇ ਕਿਲਵਿਖ ਪਾ ਕਿ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥ ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥ ਜੋ ਕਿ ਕਿ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥ ਜਗਤੁ ਉਪਾਇ ਤੁਧੁ ਧੰਧੈ ਲਾਇਆ ਖੂੰਡੀ ਕਾਰ ਕਮਾਈ ॥ ਐਂਡ 2 ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥ ਮਨਮੁਖਿ ਮਰਹਿ ਤਿਨ ਕਿਛੂ ਨ ਸੁਝੈ ਦੁਰਮਤਿ ਦੇ ॥ ਅਗਿਆਨ ਅੰਧਾਰਾ ॥ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥ ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥ ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥ ਤੂੰ । ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥ ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ॥੮॥੨॥੩॥ ਭੈਰਉ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ॥ ਕਿ ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥ ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਕਿ ਕਿ ਪਾਏ ॥ ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥ ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥ ਸੋ ਵਡਭਾਗੀ ਜਿਸੁ ਦੇ ਗੁਰ ਮਸਤਕਿ ਹਾਥੁ ॥੧॥ ਰਹਾਉ ॥ ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ ਜਿਸੁ ਨਾਮੁ ਰਿਦੈ ਤਿਸੁ ਸਹਜ