ਪੰਨਾ:Guru Granth Sahib Ji.pdf/1157

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਪ ਹੀ ਕਰਤੇ ॥ ਕੋਟਿ ਮੁਨੀਸਰ ਮੋਨਿ ਮਹਿ ਰਹਤੇ ॥੭॥ ਅਵਿਗਤ ਨਾਥੁ ਅਗੋਚਰ ਸੁਆਮੀ ॥ ਪੂਰਿ ਰਹਿਆ ॥ ਕੇ ਘਟ ਅੰਤਰਜਾਮੀ ॥ ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥ ਕਿ ਭੈਰਉ ਮਹਲਾ ੫ ॥ ਸਤਿਗੁਰਿ ਮੋ ਕਉ ਕੀਨੋ ਦਾਨੁ ॥ ਅਮੋਲ ਰਤਨੁ ਹਰਿ ਦੀਨੋ ਨਾਮੁ ॥ ਸਹਜ ਬਿਨੋਦ ਚੋਜ ਆਨੰਤਾ ॥ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥ ਕਹੁ ਨਾਨਕ ਕੀਰਤਿ ਹਰਿ ਸਾਚੀ ॥ ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥ ਅਚਿੰਤ ਹਮਾਰੈ ਭੋਜਨ ਭਾਉ ॥ ਅਚਿੰਤ ਹਮਾਰੈ ਲੀਚੈ ਨਾਉ ॥ ਅਚਿੰਤ ਹਮਾਰੈ ਸਬਦਿ ਉਧਾਰ ॥ ਅਚਿੰਤ ਹਮਾਰੈ ਭਰੇ ਭੰਡਾਰ ॥੨॥ ਅਚਿੰਤ ਹਮਾਰੈ ਕਾਰਜ ਪੂਰੇ ॥ ਅਚਿੰਤ ਹਮਾਰੈ ਲਥੇ ਵਿਸੂਰੇ ॥ ਅਚਿੰਤ ਹਮਾਰੈ ਬੈਰੀ ਮੀਤਾ ॥ ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥ ਅਚਿੰਤ ਪ੍ਰਭੁ ਹਮ ਕੀਆ ਦਿਲਾਸਾ ॥ ਅਚਿੰਤ ਹਮਾਰੀ ਪੂਰਨ ਆਸਾ ॥ ਅਚਿੰਤ ਹਮਾ ਕਉ ਸਗਲ ਸਿਧਾਂਤੁ ॥ ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥ ਕਿ ਅਚਿੰਤ ਹਮਾਰੇ ਬਿਨਸੇ ਬੈਰ ॥ ਅਚਿੰਤ ਹਮਾਰੇ ਮਿਟੇ ਅੰਧੇਰ ॥ ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ ਅਚਿੰਤੋ ਹੀ ਕਿ ਕਿ ਪ੍ਰਭੁ ਘਟਿ ਘਟਿ ਡੀਠਾ ॥੫॥ ਅਚਿੰਤ ਮਿਟਿਓ ਹੈ ਸਗਲੋ ਭਰਮਾ ॥ ਅਚਿੰਤ ਵਸਿਓ ਮਨਿ ਸੁਖ ਬਿਮਾ ॥ ਕਿ ਦੀ ਅਚਿੰਤ ਹਮਾਰੈ ਅਨਹਤ ਵਾਜੈ॥ ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥ ਅਚਿੰਤ ਹਮਾਰੈ ਮਨੁ ਪਤੀਆਨਾ ॥ ਨਿਹਚਲ • ਧਨੀ ਅਚਿੰਤੁ ਪਛਾਨਾ ॥ ਅਚਿੰਤੋ ਉਪਜਿਓ ਸਗਲ ਬਿਬੇਕਾ ॥ ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥ ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥ ਚਿੰਤ ਅਚਿੰਤਾ ਸਗਲੀ ਗਈ ॥ ਪ੍ਰਭ ਨਾਨਕ ਨਾਨਕ ਨਾਨਕ ਮਈ॥੮॥੩॥੬॥ ਭੈਰਉ ਬਾਣੀ ਭਗਤਾ ਕੀ॥ ਕਬੀਰ ਜੀਉ ਘਰੁ ੧ ੴ ਸਤਿਗੁਰ ਪ੍ਰਸਾਦਿ॥ . ਇਹੁ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥ ਨਾਉ ਮੇਰੇ ਖੇਤੀ ਨਾਉ ਮੇਰੇ ਕਿ ਬਾਰੀ ॥ ਭਗਤਿ ਕਰਉ ਜਨੁ ਸਰਨਿ ਤੁਮਾਰੀ ॥੧॥ ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ ਜਾਨਉ ਕਿ ਕਿ ਨਹੀ ਦੂਜੀ ॥੨॥ ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥ ਮਾਇਆ ਕਿ ਦੀ ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥l ਨਾਂਗੇ ਆਵਨੁ ਨਾਂਗੇ ਜਾਨਾ ॥ ਕੋਇ ਨ ਰਹਿਹੈ ਕਿ