ਪੰਨਾ:Guru Granth Sahib Ji.pdf/1158

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਜਾ ਰਾਨਾ ॥੧॥ ਰਾਮੁ ਰਾਜਾ ਨਉ ਨਿਧਿ ਮੇਰੈ ॥ ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥ ਆਵਤ ਸੰਗ ਮੈ ਨ ਜਾਤ ਸੰਗਾਤੀ ॥ ਕਹਾ ਭਇਓ ਦਰਿ ਬਾਂਧੇ ਹਾਥੀ ॥੨॥ ਲੰਕਾ ਗਢੁ ਸੋਨੇ ਕਾ ਭਇਆ ॥ ਮੂਰਖੁ ਰਾਵਨੁ ਕਿਆ ਨ ਲੇ ਗਇਆ ॥੩॥ ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥ ਮੈਲਾ ਬ੍ਰਹਮਾ ਮੇਲਾ ਇੰਦੁ ॥ ਰਵਿ ਮੈਲਾ ਮੈਲਾ ਹੈ ਚੰਦੁ ॥੧॥ ਮੈਲਾ ਮਲਤਾ ਇਹੁ ਸੰਸਾਰੁ ॥ ਇਕੁ ਹਰਿ ਨਿਰਮਲੁ ਜਾ ਕੇ ਜਾ ਕਾ ਅੰਤੁ ਨ ਪਾਰੁ ॥੧॥ ਰਹਾਉ ॥ ਮੈਲੇ ਮੰਡਾਇ ਕੈ ਈਸ ॥ ਮੈਲੇ ਨਿਸਿ ਬਾਸੁਰ ਦਿਨ ਤੀਸ ॥੨॥ ਮੈਲਾ ॥ ਮੋਤੀ ਮੈਲਾ ਹੀਰੁ ॥ ਮੈਲਾ ਪਉਨੁ ਪਾਵਕੁ ਅਰੁ ਨੀਰੁ ॥੩॥ ਮੈਲੇ ਸਿਵ ਸੰਕਰਾ ਮਹੇਸ ॥ ਮੈਲੇ ਸਿਧ ਸਾਧਿਕ ਅਰੁ ਭੇਖ ॥੪ll ਮੈਲੇ ਜੋਗੀ ਜੰਗਮ ਜਟਾ ਸਹੇਤਿ ॥ ਮੈਲੀ ਕਾਇਆ ਹੰਸ ਸਮੇਤਿ ॥੫॥ ਕਹਿ ਕਬੀਰ ਤੇ ਜਨ . ਪਰਵਾਨ ॥ ਨਿਰਮਲ ਤੇ ਜੋ ਰਾਮਹਿ ਜਾਨ ॥੬॥੩॥ ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥ ਬੋਲਨਹਾਰੁ ਪਰਮ ਕਿ ਗੁਰੁ ਏਹੀ ॥੧॥ ਕਹੁ ਰੇ ਮੁਲਾਂ ਬਾਂਗ ਨਿਵਾਜ ॥ ਏਕ ਮਸੀਤਿ ਦਸੈ ਦਰਵਾਜ ॥੧॥ ਰਹਾਉ ॥ ਮਿਸਿਮਿਲਿ ਕਿ ਕਿ ਤਾਮਸੁ ਭਰਮੁ ਕਚੁਰੀ ॥ ਭਾਖਿ ਲੇ ਪੰਚੈ ਹੋਇ ਬੁਰੀ ॥੨॥ ਹਿੰਦੂ ਤੁਰਕ ਕਾ ਸਾਹਿਬੁ ਏਕ ॥ ਕਹੁ ਕਰੈ ਮੁਲਾਂ ਕਹ ਕਰੈ ਸੇਖ ॥੩॥ ਕਹਿ ਕਬੀਰ ਹਉ ਭਇਆ ਦਿਵਾਨਾ ॥ ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥੪॥੪॥ ਤੇ ਗੰਗਾ ਕੈ ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥ ਬਿਗਰਿਓ ਕਬੀਰਾ ਰਾਮ ਦੁਹਾਈ ॥ ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥ ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥ ਸੋ ਤਰਵਰੁ ਚੰਦਨੁ ॥ ਹੋਇ ਨਿਬਰਿਓ ॥੨॥ ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥ ਸੰਤਨ ਸੰਗਿ ਕਬੀਰਾ ਬਿਗਰਿਓ ॥ ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥ ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥ ਲੋਗਨ ਰਾਮੁ ਖਿਲਉਨਾ ਜਾਨਾਂ ॥੧॥ ਜਉ ਹਉ ਬਉਰਾ ਤਉ ਰਾਮ ਤੋਰਾ ॥ ਲੋਗੁ ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥ ਕ ਤੋਰਉ ਨ ਪਾਤੀ ਪੂਜਉ ਨ ਦੇਵਾ ॥ ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥ ਸਤਿਗੁਰੁ ਪੂਜਉ ਸਦਾ ਸਦਾ ਦੀਦ ਮਨਾਵਉ ॥ ਐਸੀ ਸੇਵ ਦਰਗਹ ਸੁਖੁ ਪਾਵਉ ॥੩॥ ਲੋਗੁ ਕਹੈ ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ ਰਾਮ ਦੀ ਪਹਿਚਾਨਾਂ ॥੪॥੬॥ ਉਲਟਿ ਜਾਤਿ ਕੁਲ ਦੋਊ ਬਿਸਾਰੀ ॥ ਸੁੰਨ ਸਹਜ ਮਹਿ ਬੁਨਤ ਹਮਾਰੀ ॥੧॥ ਹਮਰਾ ਝਗਰਾ