ਪੰਨਾ:Guru Granth Sahib Ji.pdf/1160

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਦਾ ਸਲਾਮੁ ॥੧॥ ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥ ਕਾਜੀ ਸੋ ਜੋ ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ ਸੁਪਨੈ ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ ਜੋ ਜਰਾ ਨ ਮਰਨਾ ॥੨॥ ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥ ਬਾਹਰਿ ਜਾਤਾ ਭੀਤਰਿ ਆਨੈ ॥ ਗਗਨ ਮੰਡਲ ਮਹਿ ਪੈਕ * ਲਸਕਰੁ ਕਰੈ ॥ ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥ ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥ ਦੇ ਮੁਸਲਮਾਨ ਕਾ ਏਕੁ ਖੁਦਾਇ ॥ ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥ ਮਹਲਾ ੫ ॥ ਜੋ ਪਾਥਰ ਕਉ ਕਹਤੇ ਦੇਵ ॥ ਤਾ ਕੀ ਬਿਰਥਾ ਹੋਵੈ ਸੇਵ ॥ ਜੋ ਪਾਥਰ ਕੀ ਪਾਂਈ ਪਾਇ ॥ ਤਿਸ ਕੀ ਘਾਲ ਅਜਾਂਈ ਜਾਇ ॥ ॥੧॥ ਠਾਕੁਰੁ ਹਮਰਾ ਸਦ ਬੋਲੰਤਾ ॥ ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥ ਅੰਤਰਿ ਦੇਉ ਨ ਜਾਨੈ . ਹੈ ਅੰਧੁ ॥ ਭ੍ਰਮ ਕਾ ਮੋਹਿਆ ਪਾਵੈ ਫੰਧੁ ॥ ਨ ਪਾਥਰੁ ਬੋਲੈ ਨਾ ਕਿਛੁ ਦੇਇ ॥ ਫੋਕਟ ਕਰਮ ਨਿਹਫਲ ਹੈ ਸੇਵ ॥੨॥ ਕਿ ਜੇ ਮਿਰਤਕ ਕਉ ਚੰਦਨੁ ਚੜਾਵੈ ॥ ਉਸ ਤੇ ਕਹਹੁ ਕਵਨ ਫਲ ਪਾਵੈ॥ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥ ਚ ਕ ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥ ਕਹਤ ਕਬੀਰ ਹਉ ਕਹਉ ਪੁਕਾਰਿ ॥ ਸਮਝਿ ਦੇਖੁ ਸਾਕਤ ਗਾਵਾਰ॥ ਐਂਡ ਦੀ ਦੂਜੈ ਭਾਇ ਬਹੁਤੁ ਘਰ ਗਾਲੇ ॥ ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥ ਜਲ ਮਹਿ ਮੀਨ ਮਾਇਆ ਕੇ • ਬੇਧੇ ॥ ਦੀਪਕ ਪਤੰਗ ਮਾਇਆ ਕੇ ਛੇਦੇ ॥ ਕਾਮ ਮਾਇਆ ਕੁੰਚਰ ਕਉ ਬਿਆਪੈ ॥ ਭੁਇਅੰਗਮ ਭਿੰਗ ਮਾਇਆ ਮਹਿ ਖਾਪੇ ॥੧॥ ਮਾਇਆ ਐਸੀ ਮੋਹਨੀ ਭਾਈ ॥ ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥ ਪੰਖੀ ਮ੍ਰਿਗ 1 . ਮਾਇਆ ਮਹਿ ਰਾਤੇ ॥ ਸਾਕਰ ਮਾਖੀ ਅਧਿਕ ਸੰਤਾਪੇ ॥ ਤੁਰੇ ਉਸਟ ਮਾਇਆ ਮਹਿ ਭੇਲਾ ॥ ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥੨॥ ਛਿਅ ਜਤੀ ਮਾਇਆ ਕੇ ਬੰਦਾ ॥ ਨਵੈ ਨਾਥ ਸੂਰਜ ਅਰੁ ਚੰਦਾ ॥ ਤਪੇ ਰਖੀਸਰ ਨੂੰ ਮਾਇਆ ਮਹਿ ਸੂਤਾ ॥ ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥ ਸੁਆਨ ਸਿਆਲ ਮਾਇਆ ਮਹਿ ਰਾਤਾ ॥ ਤੇ ਦੀ ਬੰਤਰ ਚੀਤੇ ਅਰੁ ਸਿੰਘਾਤਾ ॥ ਮਾਂਜਾਰ ਗਾਡਰ ਅਰੁ ਲੁਬਰਾ ॥ ਬਿਰਖ ਮੂਲ ਮਾਇਆ ਮਹਿ ਪਰਾ ॥੪॥ ਕਿ ਮਾਇਆ ਅੰਤਰਿ ਭੀਨੇ ਦੇਵ ॥ ਸਾਗਰ ਇੰਦਾ ਅਰੁ ਧਰਤੇਵ ॥ ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥ ਤਬ ਕਿ ਦੇ ਛੂਟੇ ਜਬ ਸਾਧੂ ਪਾਇਆ ॥੫॥੫॥੧੩॥ ਜਬ ਲਗੁ ਮੇਰੀ ਮੇਰੀ ਕਰੈ ॥ ਤਬ ਲਗੁ ਕਾਜੁ ਏਕੁ ਨਹੀ ਸਰੈ ॥ ਜਬ ਤੇ