ਪੰਨਾ:Guru Granth Sahib Ji.pdf/1161

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮੇਰੀ ਮੇਰੀ ਮਿਟਿ ਜਾਇ ॥ ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥ ਐਸਾ ਗਿਆਨੁ ਬਿਚਾਰੁ ਮਨਾ ॥ ਹਰਿ ਕੀ ਨ ਦੇ ਕਿ ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥ ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ ॥ ਜਬ ਹੀ ਸਿਆਰੁ ਸਿੰਘ ਕਉ ਖਾਇ ॥ ਫੂਲਿ ਰਹੀ ਸਗਲੀ ਬਨਰਾਇ ॥੨॥ ਜੀਤੋ ਬੂਡੇ ਹਾਰੋ ਤਿਰੈ ॥ ਗੁਰ ਪਰਸਾਦੀ ਤੋਂ ਦੇ ਪਾਰਿ ਉਤਰੈ ॥ ਦਾਸੁ ਕਬੀਰੁ ਕਹੈ ਸਮਝਾਇ ॥ ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥ ਸਤਰਿ ਸੋਇ ਸਲਾਰ ਹੈ ਜਾ ਕੇ ॥ ਸਵਾ ਲਾਖੁ ਪੈਕਾਬਰ ਤਾ ਕੇ ॥ ਸੇਖ ਜੁ ਕਹੀਅਹਿ ਕੋਟਿ ਅਠਾਸੀ ॥ ਛਪਨ ਕੋਟਿ ਜਾ ਕੇ ਦੇ ਖੇਲ ਖਾਸੀ ॥੧॥ ਮੋ ਗਰੀਬ ਕੀ ਕੋ ਗੁਜਰਾਵੈ ॥ ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥ ਤੇਤੀਸ ਕਰੋੜੀ ਹੈ ਖੇਲ ਖਾਨਾ ॥ ਚਉਰਾਸੀ ਲਖ ਫਿਰੈ ਦਿਵਾਨਾਂ ॥ ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥ ਉਨਿ ਭੀ ਭਿਸਤਿ ਨ ਘਨੇਰੀ ਪਾਈ ॥੨॥ ਦਿਲ ਖਹਲੁ ਜਾ ਕੇ ਜਰਦ ਰੁ ਬਾਨੀ ॥ ਛੋਡਿ ਕਤੇਬ ਕਰੈ ਸੈਤਾਨੀ ॥ਦੁਨੀਆ ਦੋਸੁ ਰੋਸੁ ਹੈ ਕਿ ਲੋਈ ॥ ਅਪਨਾ ਕੀਆ ਪਾਵੈ ਸੋਈ ॥੩॥ ਤੁਮ ਦਾਤੇ ਹਮ ਸਦਾ ਭਿਖਾਰੀ ॥ ਦੇਉ ਜਬਾਬੁ ਹੋਇ ਬਜਗਾਰੀ ॥ ਦਾਸੁ ਕਿ ਕਬੀਰੁ ਤੇਰੀ ਪਨਹ ਸਮਾਨਾਂ ॥ ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥ ਸਭੁ ਕੋਈ ਚਲਨ ਕਹਤ ਹੈ ਊਹਾਂ ॥ ਵੀ ਨਾ ਜਾਨਉ ਬੈਕੁੰਠ ਹੈ ਕਹਾਂ ॥੧॥ ਰਹਾਉ ॥ ਆਪ ਆਪ ਕਾ ਮਰਮੁ ਨ ਜਾਨਾਂ ॥ ਬਾਤਨ ਹੀ ਬੈਕੁੰਠੁ ਬਖਾਨਾਂ ॥੧॥ ਹੋ ਜਬ ਲਗੁ ਮਨ ਬੈਕੁੰਠ ਕੀ ਆਸ ॥ ਤਬ ਲਗੁ ਨਾਹੀ ਚਰਨ ਨਿਵਾਸ ॥੨॥ ਖਾਈ ਕੋ ਨ ਪਰਲ ਪਗਾਰਾ ॥ ਨਾ ॥ ਜਾਨਉ ਬੈਕੁੰਠ ਦੁਆਰਾ ॥੩॥ ਕਹਿ ਕਮੀਰ ਅਬ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੇ ਆਹਿ ॥੪॥੮॥੧੬॥ ਕਿਉ ਲੀਜੈ ਗਢੁ ਬੰਕਾ ਭਾਈ ॥ ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥ ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥ ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥ ਕਾਮੁ ਕਿਵਾਰੀ ਦੁਖੁ ਜੋ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ ਕ੍ਰੋਧੁ ਪ੍ਰਧਾਨੁ ਮਹਾ ਬਡ ਦੰਦਰ ਤਹ ਮਨੁ ਮਾਵਾਸੀ ਰਾਜਾ ॥੨॥ ਸੂਦ ਨੇ ਕਿ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ ਕਿ ਕਿ ॥੩॥ ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਤੇ ਸਿਝਾਇਆ ॥੪॥ ਸਤ ਸੰਤੋਖ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ ਸਾਧਸੰਗਤਿ ਅਰ ਗੁਰ ਕੀ ਕਿਹਾ ਤੇ ਜੋ