ਪੰਨਾ:Guru Granth Sahib Ji.pdf/1162

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਕਰਿਓ ਗਢ ਕੋ ਰਾਜਾ ॥੫॥ ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥ ਦਾਸੁ ਕਮੀਰੁ ਚਓ ਗੜ ਉਪਰਿ ਰਾਜੁ ਲੀਓ ਅਬਿਨਾਸੀ ॥੬॥੯॥੧੭॥ ਗੰਗ ਗੁਸਾਇਨਿ ਗਹਿਰ ਗੰਭੀਰ ॥ ਜੰਜੀਰ ਬਾਂਧਿ ਕਿ ਕਿ ਕਰਿ ਖਰੇ ਕਬੀਰ ॥੧॥ ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥ ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥ ਕਿ ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥ ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥ ਕਹਿ ਕੰਬੀਰ ਕਉ ਸੰਗ ਨ ਸਾਥ ॥ ਜਲ ਥਲ ਰਾਖਨ ਹੈ ਰਘੁਨਾਥ॥੩॥੧੦॥੧੮॥ ਭੈਰਉ ਕਬੀਰ ਜੀਉ ਅਸਟਪਦੀ ਘਰੁ ੨ ੴ ਸਤਿਗੁਰ ਪ੍ਰਸਾਦਿ॥ ਅਗਮ ਗਮ ਗੜਿ ਰਚਿਓ ਬਾਸ ॥ ਜਾ ਮਹਿ ਜੋਤਿ ਕਰੇ ਪਰਗਾਸ ॥ ਬਿਜੁਲੀ ਚਮਕੇ ਹੋਇ ਅਨੰਦੁ ॥ ਜਿਹ ਪਉੜੇ ਪ੍ਰਭ ਬਾਲ ਗੋਬਿੰਦ ॥੧॥ ਇਹੁ ਜੀਉ ਰਾਮ ਨਾਮ ਲਿਵ ਲਾਗੈ ॥ ਜਰਾ ਮਰਨੁ ਛੂਟੈ ਭ੍ਰਮੁ ਭਾਗੈ ॥੧॥ ਕਿ ਰਹਾਉ ॥ ਅਬਰਨ ਬਰਨ ਸਿਉ ਮਨ ਹੀ ਤਿ॥ ਹਉਮੈ ਗਾਵਨਿ ਗਾਵਹਿ ਗੀਤ ॥ ਅਨਹਦ ਸਬਦ ਹੋਤ ਝੁਨਕਾਰ॥ ਕਿ ਜਿਹ ਪਉੜੇ ਪ੍ਰਭ ਸ੍ਰੀ ਗੋਪਾਲ ॥੨॥ ਖੰਡਲ ਮੰਡਲ ਮੰਡਲ ਮੰਡਾ ॥ ਤ੍ਰਿਅ ਅਸਥਾਨ ਤੀਨਿ ਤ੍ਰਿਅ ਖੰਡਾ ॥ ਦੀ ਅਗਮ ਅਗੋਚਰੁ ਰਹਿਆ ਅਭ ਅੰਤ ॥ ਪਾਰੁ ਨ ਪਾਵੈ ਕੋ ਧਰਨੀਧਰ ਮੰਤ ॥੩॥ ਕਦਲੀ ਪੁਹਪ ਧੂਪ ਪਰਗਾਸ ॥ ਰਜ ਪੰਕਜ ਮਹਿ ਲੀਓ ਨਿਵਾਸ ॥ ਦੁਆਦਸ ਦਲ ਅਭ ਅੰਤਰਿ ਮੰਤ ॥ ਜਹ ਪਉੜੇ ਸ੍ਰੀ ਕਮਲਾ ਕੰਤ ॥੪॥ ਅਰਧ ਉਰਧ ਮੁਖਿ ਲਾਗੋ ਕਾਸੁ ॥ ਸੁੰਨ ਮੰਡਲ ਮਹਿ ਕਰਿ ਪਰਗਾਸੁ ॥ ਊਹਾਂ ਸੂਰਜ ਨਾਹੀ ਚੰਦ ॥ ਆਦਿ ਨਿਰੰਜਨੁ ਦੇ ਕਰੈ ਅਨੰਦ ॥੫॥ ਸੋ ਬ੍ਰਹਮੰਡਿ ਪਿੰਡਿ ਸੋ ਜਾਨੁ ॥ ਮਾਨ ਸਰੋਵਰਿ ਕਰਿ ਇਸਨਾਨੁ ॥ ਸੋ ਸੋ ਜਾ ਕਉ ਹੈ ਜਾਪ ॥ ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥੬॥ ਅਬਰਨ ਬਰਨ ਘਾਮ ਨਹੀ ਛਾਮ ॥ ਅਵਰ ਨ ਪਾਈਐ ਗੁਰ ਕੀ ਦੇ ਸਾਮ ॥ਟਾਰੀ ਨ ਟਰੈ ਆਵੈ ਨ ਜਾਇ ॥ ਸੁੰਨ ਸਹਜ ਮਹਿ ਰਹਿਓ ਸਮਾਇ ॥੭॥ ਮਨ ਮਧੇ ਜਾਨੈ ਜੇ ਕੋਇ ॥ ਕਿ ਜੋ ਬੋਲੇ ਸੋ ਆਪੈ ਹੋਇ ॥ ਜੋਤਿ ਮੰਤ੍ਰ ਮਨਿ ਅਸਥਿਰੁ ਕਰੈ ॥ ਕਹਿ ਕਬੀਰ ਸੋ ਪ੍ਰਾਨੀ ਤਰੈ ॥੮॥੧॥ ਕੋਟਿ ਸੂਰ ਪੀਓ ਕਿ ਜਾ ਕੈ ਪਰਗਾਸ ॥ ਕੋਟਿ ਮਹਾਦੇਵ ਅਰੁ ਕਬਿਲਾਸ ॥ ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥ ਬ੍ਰਹਮਾ ਕੋਟਿ ਬੇਦ ਤੇ ਦੀ ਉਚਰੈ ॥੧॥ ਜਉ ਜਾਚਉ ਤਉ ਕੇਵਲ ਰਾਮ ॥ ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥ ਕੋਟਿ ਚੰਦਮੇ ਤੋਂ