ਪੰਨਾ:Guru Granth Sahib Ji.pdf/1164

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਘਰਿ ਗਇਆ ॥ਨਾਮੇ ਹਰਿ ਕਾ ਦਰਸਨੁ ਭਇਆ॥੪॥੩॥ ਮੈ ਬਉਰੀ ਮੇਰਾ ਰਾਮੁ ਭਤਾਰੁ॥ਰਚਿ ਰਚਿ ਤਾ ਕਉ ਕਰਉ ਕਿ ਸਿੰਗਾਰੁ ॥੧॥ ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥ ਮੈਚ ਕਿ ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥੨॥ ਅਬ ਜੀਅ ਜਾਨਿ ਐਸੀ ਬਨਿ ਆਈ ॥ ਮਿਲਉ ਗੁਪਾਲ ਨੀਸਾਨੁ ਬਜਾਈ ॥੩॥ ਉਸਤਤਿ ਨਿੰਦਾ ਕਰੈ ਨਰੁ ਕੋਈ ॥ ਨਾਮੇ ਰੰਗੁ ਭੇਟਲ ਸੋਈ ॥ ॥੪॥੪ll ਕਬਹੂ ਖੀਰਿ ਖਾਡ ਘੀਉ ਨ ਭਾਵੈ ॥ ਕਬਹੂ ਘਰ ਘਰ ਫੂਕ ਮਗਾਵੈ ॥ ਕਬਹੂ ਕੁਨੁ ਚਨੇ ਬਿਨਾਵੈ ॥ ॥੧॥ ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥ ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥੧॥ ਰਹਾਉ ॥ ਦੇ ਕਬਹੂ ਤੁਰੇ ਤੁਰੰਗ ਨਚਾਵੈ ॥ ਕਬਹੂ ਪਾਇ ਪਨਹੀਓ ਨ ਪਾਵੈ ॥੨॥ ਕਬਹੂ ਖਾਟ ਸੁਪੇਦੀ ਸੁਵਾਵੈ ॥ ਕਬਹੂ ਭੂਮਿਕ ਪੈਆਰੁ ਨ ਪਾਵੈ ॥੩॥ ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥ ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥੪॥੫॥ ਪੰਨ ਕਿ ਹਸਤ ਖੇਲਤ ਤੇਰੇ ਦੇਹੁਰੇ ਆਇਆ ॥ ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥ ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥ ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥ ਲੈ ਕਮਲੀ ਚਲਿਓ ਪਲਟਾਇ ॥ ਕਿ ਕਿ ਦੇਹੁਰੈ ਪਾਛੈ ਬੈਠਾ ਜਾਇ ॥੨॥ ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥ ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥ ਭੈਰਉ ਨਾਮਦੇਉ ਜੀਉ ਘਰੁ ੨ ੴ ਸਤਿਗੁਰ ਪ੍ਰਸਾਦਿ॥ ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜ ॥ ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ ॥ ਨਰਾਇਣ ॥੧॥ ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥ ਜੈਸੀ . ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥ ਕਾਮੀ ਪੁਰਖ ਕਾਮਨੀ ਪਿਆਰੀ ॥ ਐਸੀ ਨਾਮੇ ਪ੍ਰੀਤਿ ॥ ਕਿ ਮੁਰਾਰੀ ॥੨॥ ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥ ਕਬਹੁ ਨ ਤੂਟਸਿ ਰਹਿਆ ਕਿ ਕਿ ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥੩॥ ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ ਤੇ ਕਿ ਮਨੁ ਰਾਤਾ ॥ ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦ ਬਸੈ ਹਮਾਰੈ ਚੀਤਿ ॥੪॥੧॥੭l ਘਰ ਕੀ ਨਾਰਿ ਦੀ