ਪੰਨਾ:Guru Granth Sahib Ji.pdf/1169

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਲੇਖੈ ਕਬਹੂ ਨ ਪਾਇ ॥ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥ ਦਸ ਅਠ ਲਿਖੇ ਹੋਵਹਿ ਪਾਸਿ ॥ ਚਾਰੇ ਬੇਦ ਦੀ ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥੨॥ ਕਾਜੀ ਮੁਲਾਂ ਹੋਵਹਿ ਕ ਸੇਖ ॥ ਜੋਗੀ ਜੰਗਮ ਭਗਵੇ ਭੇਖ ॥ਕੋ ਗਿਰਹੀ ਕਰਮਾ ਕੀ ਸੰਧਿ ॥ ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥ ਜੇਤੇ ਜੀਅ ਪੈਕ ਤੇ ਲਿਖੀ ਸਿਰਿ ਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ ਦੇ ਦੇ ਭੰਡਾਰ ॥੪॥੩॥ ਬਸੰਤੁ ਮਹਲਾ ੩ ਤੀਜਾ ॥ ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥ ਜਟਾਧਾਰਿ ਕਿਆ ਕਮਾਵੈ ਜੋਗੁ ॥ ਮਨੁ ਨਿਰਮਲੁ ਨਹੀ ਦਸਵੈ ਦੁਆਰ ॥ ਮਿ ਭ੍ਰਮਿ ਆਵੈ ਮੂੜਾ ਵਾਰੋ ਵਾਰ ॥੧॥ ਏਕੁ ਧਿਆਵਹੁ ਮੂੜ ਮਨਾ ॥ ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥ ਸਿਮ੍ਰਿਤਿ ਸਾਸ ਕਰਹਿ ਵਖਿਆਣ ॥ਨਾਦੀ ਬੇਦੀ ਪਹਿ = ਪੁਰਾਣ॥ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ ਨੇੜਿ ਨਾਹਿ ॥੨॥ ਜੇ ਕੋ ਐਸਾ ਸੰਜਮੀ ਹੋਇ ॥ ਕਿ ਕ੍ਰਿਆ ਵਿਸੇਖ ਪੂਜਾ ਕਰੇਇ ॥ ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥ ਓਇ ਨਿਰੰਜਨੁ ਕੈਸੇ ਪਾਹਿ ॥੩॥ ਕੀਤਾ ਕਿ ਨੂੰ ਹੋਆ ਕਰੇ ਕਿਆ ਹੋਇ ॥ ਜਿਸ ਨੋ ਆਪਿ ਚਲਾਏ ਸੋਇ ॥ ਨਦਰਿ ਕਰੇ ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ ਤਾਂ ਸਾਚਾ ਕਿ ਪਾਏ ॥੪॥ ਜਿਸੁ ਜੀਉ ਅੰਤਰੁ ਮੈਲਾ ਹੋਇ ॥ ਤੀਰਥ ਭਵੈ ਦਿਸੰਤਰ ਲੋਇ ॥ਨਾਨਕ ਮਿਲੀਐ ਸਤਿਗੁਰ ਸੰਗ ॥ ਤੇ ਤਉ ਭਵਜਲ ਕੇ ਤੂਟਸਿ ਬੰਧ ॥੫॥੪॥ ਬਸੰਤੁ ਮਹਲਾ ੧॥ ਸਗਲ ਭਵਨ ਤੇਰੀ ਮਾਇਆ ਮੋਹ ॥ ਮੈ ਅਵਰੁ ਨ ਦੀਸੈ ਸਰਬ ਤੋਹ॥ਤੂ ਸੁਰਿ ਨਾਥਾ ਦੇਵਾ ਦੇਵ ॥ ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥ ਮੇਰੇ ਸੁੰਦਰ ਗਹਿਰ ਗੰਭੀਰ 1 ਦੇ ਲਾਲ ॥ ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥ ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥ ਬਿਨੁ ਗੁਰ ਮੈਲ ਮਲੀਨ ਅੰਗੁ ॥ ਬਿਨੁ ਹਰਿ ਨਾਮ ਨ ਸੁਧੁ ਹੋਇ ॥ ਗੁਰ ਸਬਦਿ ਸਲਾਹੇ ਸਾਚੁ ਨ ਨੂੰ ਸੋਇ ॥੨॥ ਜਾ ਕਉ ਤੂ ਰਾਖਹਿ ਰਖਨਹਾਰ॥ ਸਤਿਗੁਰੂ ਮਿਲਾਵਹਿ ਕਰਹਿ ਸਾਰ॥ ਬਿਖੁ ਹਉਮੈ ਮਮਤਾ ਪਰਹਰਾਇ ॥ ਕਿ ਸਭਿ ਦੂਖ ਬਿਨਾਸੇ ਰਾਮ ਰਾਇ ॥੩॥ ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥ ਗੁਰਮਤਿ ਪ੍ਰਗਟੇ ਰਾਮ ਨਾਮ ਦੀ ਕਿ ਹੀਰ॥ ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥ ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥ ਬਸੰਤੁ ਮਹਲਾ ੧॥ ਜੀ ਜੀ ਮੇਰੀ ਸਖੀ ਸਹੇਲੀ ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥ ਓਹੁ ਅਲਖੁ ਨ ਲਖੀਐ ਕਹਹੁ ਕਾਇ ॥ ਜੋ