ਪੰਨਾ:Guru Granth Sahib Ji.pdf/1176

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਮ ਨਾਮਿ ਵਡਿਆਈ ॥ ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਮੈ ਹਉਮੈ . ਕਿ ਜਲਿ ਜਾਈ ॥੩॥ ਵਡਭਾਗੀ ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੈ ਵਸਿਆ ਸੁ ਬਾਹਰਿ ਨ ਪਾਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥ ਬਸੰਤੁ ਮਹਲਾ ੩ ਇਕ ਤੁਕੇ ॥ ਤੇਰਾ ਕੀਆ ਕਿਰਮ ਪੈਕ ਜੰਤੁ ॥ ਦੇਹਿ ਤ ਜਾਪੀ ਆਦਿ ਮੰਤੁ ॥੧॥ ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ ॥ ॥੧॥ ਰਹਾਉ ॥ ਗੁਰ ਪ੍ਰਸਾਦਿ ਲਾਗੇ ਨਾਮ ਸੁਆਇ ॥ ਕਾਹੇ ਜਨਮੁ ਗਵਾਵਹੁ ਵੈਰ ਵਾਦਿ ॥੨॥ ਗੁਰਿ ਕਿਰਪਾ ਤੇ ਕੀਨੀ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥੩॥ ਊਤਮੁ ਊਚਾ ਸਬਦ ਕਾਮੁ ॥ਨਾਨਕੁ ਵਖਾਣੈ ਸਾਚੁ ਨਾਮੁ ॥੪॥੧॥੧੩॥ ਬਸੰਤੁ ਮਹਲਾ ੩ ॥ ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ । ਨੇ ਸਤਿਗੁਰੂ ਸੰਗਿ ॥੧॥ ਤੁਮ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥ ਇਤੁ ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥ ਏਕੋ ਏਕੁ ਸਭੁ ਆਖਿ ਵਖਾਣੈ ॥ ਕਿ ਕਿ ਹੁਕਮੁ ਬੁਝੈ ਤਾਂ ਏਕੋ ਜਾਣੈ ॥੩॥ ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ਕਿ ॥੪॥੨॥੧੪॥ ਬਸੰਤੁ ਮਹਲਾ ੩ ॥ ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥ ਹਰਿ ਜੀਉ ਤੇ ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥ ਮਨਿ ਬਸੰਤੁ ਹਰੇ ਸਭਿ ਲੋਇ ॥ ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥ ਸਦਾ ਬਸੰਤੁ ਗੁਰ ਸਬਦੁ ਵੀਚਾਰੇ॥ ਰਾਮ ਨਾਮੁ ਰਾਖੈ ਉਰ ਧਾਰੇ ॥੩॥ ਏ ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥ ਬਸੰਤੁ ਮਹਲਾ ੩ ॥ ਤਿਨ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥ ਇਸੁ ਮਨ ਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥ ਇਹੁ ਮਨੁ ਧੰਧੈ ਬਾਂਧਾ ਕਰਮ ਚ ਕਿ ਕਮਾਇ ॥ ਮਾਇਆ ਮੁਠਾ ਸਦਾ ਬਿਲਲਾਇ ॥੨॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਕਿ ਕਿ ਆਵੈ ਨ ਫੇਟੈ ॥੩॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ ਕੇ ਐ ॥੪॥੪॥੧੬॥ ਬਸੰਤੁ ਮਹਲਾ ੩ ॥ ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ਕੇ